ਆਲ-ਇਮਰਾਨ · 66/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
هَا أَنتُمْ هَٰؤُلَاءِ حَاجَجْتُمْ فِيمَا لَكُم بِهِ عِلْمٌ فَلِمَ تُحَاجُّونَ فِيمَا لَيْسَ لَكُم بِهِ عِلْمٌ ۚ وَاللَّهُ يَعْلَمُ وَأَنتُمْ لَا تَعْلَمُونَ ۝٦٦
Haaa antum haaa`ulaaa`i baajajtum feemaa lakum bihee `ilmun falima tuhaaajjoonaa feemaa laisa lakum bihee `ilm; wallaahu ya`lamu wa antum laa ta`lamoon
📖 ਪੰਜਾਬੀ ਵਿੱਚ
66਼ ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ ਵਿਵਾਦ ਕਰ ਚੁੱਕੇ ਹੋ ਜਿਸ ਦਾ ਤੁਹਾਡੇ ਕੋਲ ਗਿਆਨ ਸੀ (ਕਿ ਇਬਰਾਹੀਮ ਮੂਸਾ ਈਸਾ ਤੋਂ ਪਹਿਲਾਂ ਸਨ) ਹੁਣ ਤੁਸੀਂ ਇਸ ਗੱਲ ਵਿਚ ਕਿਉਂ ਝਗੜਦੇ ਹੋ ਜਿਸ ਦਾ ਤੁਹਾਨੂੰ ਗਿਆਨ ਹੀ ਨਹੀਂ (ਕਿ ਇਬਰਾਹੀਮ ਦਾ ਧਰਮ ਕੀ ਸੀ) ਅੱਲਾਹ ਹੀ ਜਾਣਦਾ ਹੇ ਤੁਸੀਂ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਆਲ-ਇਮਰਾਨ

64قُلْ يَا أَهْلَ الْكِتَابِ تَعَالَوْا إِلَىٰ كَلِمَةٍ سَوَاءٍ بَيْنَنَا وَبَيْنَكُمْ أَلَّا نَعْبُدَ إِلَّا اللَّهَ وَلَا نُشْرِكَ بِهِ شَيْئًا وَلَا يَتَّخِذَ بَعْضُنَا بَعْضًا أَرْبَابًا مِّن دُونِ اللَّهِ ۚ فَإِن تَوَلَّوْا فَقُولُوا اشْهَدُوا بِأَنَّا مُسْلِمُونَ
64਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਕਿਤਾਬ ਵਾਲਿਓ! ਆਓ ਇਕ ਅਜਿਹੀ ਗੱਲ ਵੱਲ ਜਿਹੜੀ ਤੁਹਾਡੇ ਤੇ ਸਾਡੇ ਵਿਚਾਲੇ ਸਾਂਝੀ ਹੇ ਕਿ ਅਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੀਏ, ਨਾ ਉਸ ਦਾ ਕਿਸੇ ਨੂੰ ਸ਼ਰੀਕ ਬਣਾਈਏ ਅਤੇ ਨਾ ਅੱਲਾਹ ਨੂੰ ਛੱਡ ਕੇ ਕਿਸੇ ਨੂੰ ਆਪਣਾ ਰੱਬ ਬਣਾਈਏ (ਭਾਵ ਰੱਬ ਦੇ ਆਗਿਆਕਾਰੀ ਹਾਂ) ਫੇਰ ਵੀ ਜੇ ਉਹ ਮੂੰਹ ਮੋੜਦੇ ਹਨ ਤਾਂ ਤੁਸੀਂ ਆਖ ਦਿਓ ਕਿ ਗਵਾਹ ਰਹੋ ਕਿ ਅਸੀਂ ਤਾਂ ਮੁਸਲਮਾਨ (ਆਗਿਆਕਾਰੀ) ਹਾਂ। 1
65يَا أَهْلَ الْكِتَابِ لِمَ تُحَاجُّونَ فِي إِبْرَاهِيمَ وَمَا أُنزِلَتِ التَّوْرَاةُ وَالْإِنجِيلُ إِلَّا مِن بَعْدِهِ ۚ أَفَلَا تَعْقِلُونَ
65਼ ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ?
66هَا أَنتُمْ هَٰؤُلَاءِ حَاجَجْتُمْ فِيمَا لَكُم بِهِ عِلْمٌ فَلِمَ تُحَاجُّونَ فِيمَا لَيْسَ لَكُم بِهِ عِلْمٌ ۚ وَاللَّهُ يَعْلَمُ وَأَنتُمْ لَا تَعْلَمُونَ
66਼ ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ ਵਿਵਾਦ ਕਰ ਚੁੱਕੇ ਹੋ ਜਿਸ ਦਾ ਤੁਹਾਡੇ ਕੋਲ ਗਿਆਨ ਸੀ (ਕਿ ਇਬਰਾਹੀਮ ਮੂਸਾ ਈਸਾ ਤੋਂ ਪਹਿਲਾਂ ਸਨ) ਹੁਣ ਤੁਸੀਂ ਇਸ ਗੱਲ ਵਿਚ ਕਿਉਂ ਝਗੜਦੇ ਹੋ ਜਿਸ ਦਾ ਤੁਹਾਨੂੰ ਗਿਆਨ ਹੀ ਨਹੀਂ (ਕਿ ਇਬਰਾਹੀਮ ਦਾ ਧਰਮ ਕੀ ਸੀ) ਅੱਲਾਹ ਹੀ ਜਾਣਦਾ ਹੇ ਤੁਸੀਂ ਨਹੀਂ ਜਾਣਦੇ।
67مَا كَانَ إِبْرَاهِيمُ يَهُودِيًّا وَلَا نَصْرَانِيًّا وَلَٰكِن كَانَ حَنِيفًا مُّسْلِمًا وَمَا كَانَ مِنَ الْمُشْرِكِينَ
67਼ ਇਬਰਾਹੀਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸਗੋਂ ਉਹ ਤਾਂ ਹੱਕ ਸੱਚ ਦਾ ਪੁਜਾਰੀ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
68إِنَّ أَوْلَى النَّاسِ بِإِبْرَاهِيمَ لَلَّذِينَ اتَّبَعُوهُ وَهَٰذَا النَّبِيُّ وَالَّذِينَ آمَنُوا ۗ وَاللَّهُ وَلِيُّ الْمُؤْمِنِينَ
68਼ ਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
66ਆਇਤ

ਅਨੁਵਾਦ — ਆਲ-ਇਮਰਾਨ 66

ਸੂਰਾ ਆਲ-ਇਮਰਾਨ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ…

ਸੂਰਾ ਆਇਤ 66/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers