ਆਲ-ਇਮਰਾਨ · 69/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَدَّت طَّائِفَةٌ مِّنْ أَهْلِ الْكِتَابِ لَوْ يُضِلُّونَكُمْ وَمَا يُضِلُّونَ إِلَّا أَنفُسَهُمْ وَمَا يَشْعُرُونَ ۝٦٩
Waddat taaa`ifatum min Ahlil Kitaabi law yudil loonakum wa maa yudilloona illaaa anfusahum wa maa yash`uroon
📖 ਪੰਜਾਬੀ ਵਿੱਚ
69਼ (ਹੇ! ਈਮਾਨ ਵਾਲਿਓ) ਕਿਤਾਬ ਵਾਲਿਆਂ ਵਿੱਚੋਂ ਇਕ ਧੜਾ ਤੁਹਾਨੂੰ ਕੁਰਾਹੇ ਪਾਉਣਾ ਚਾਹੁੰਦਾ ਹੇ ਜਦ ਕਿ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾ ਰਹੇ ਹਨ ਅਤੇ ਇਸ ਗੱਲ ਨੂੰ ਉਹ ਸਮਝਦੇ ਵੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਆਲ-ਇਮਰਾਨ

67مَا كَانَ إِبْرَاهِيمُ يَهُودِيًّا وَلَا نَصْرَانِيًّا وَلَٰكِن كَانَ حَنِيفًا مُّسْلِمًا وَمَا كَانَ مِنَ الْمُشْرِكِينَ
67਼ ਇਬਰਾਹੀਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸਗੋਂ ਉਹ ਤਾਂ ਹੱਕ ਸੱਚ ਦਾ ਪੁਜਾਰੀ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
68إِنَّ أَوْلَى النَّاسِ بِإِبْرَاهِيمَ لَلَّذِينَ اتَّبَعُوهُ وَهَٰذَا النَّبِيُّ وَالَّذِينَ آمَنُوا ۗ وَاللَّهُ وَلِيُّ الْمُؤْمِنِينَ
68਼ ਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।
69وَدَّت طَّائِفَةٌ مِّنْ أَهْلِ الْكِتَابِ لَوْ يُضِلُّونَكُمْ وَمَا يُضِلُّونَ إِلَّا أَنفُسَهُمْ وَمَا يَشْعُرُونَ
69਼ (ਹੇ! ਈਮਾਨ ਵਾਲਿਓ) ਕਿਤਾਬ ਵਾਲਿਆਂ ਵਿੱਚੋਂ ਇਕ ਧੜਾ ਤੁਹਾਨੂੰ ਕੁਰਾਹੇ ਪਾਉਣਾ ਚਾਹੁੰਦਾ ਹੇ ਜਦ ਕਿ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾ ਰਹੇ ਹਨ ਅਤੇ ਇਸ ਗੱਲ ਨੂੰ ਉਹ ਸਮਝਦੇ ਵੀ ਨਹੀਂ।
70يَا أَهْلَ الْكِتَابِ لِمَ تَكْفُرُونَ بِآيَاتِ اللَّهِ وَأَنتُمْ تَشْهَدُونَ
70਼ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਿਉਂ ਕਰ ਰਹੇ ਹੋ ? ਜਦ ਕਿ ਤੁਸੀਂ ਆਪ ਇਹਨਾਂ ਦੇ ਸੱਚ ਹੋਣ ਦੇ ਗਵਾਹ ਹੋ।
71يَا أَهْلَ الْكِتَابِ لِمَ تَلْبِسُونَ الْحَقَّ بِالْبَاطِلِ وَتَكْتُمُونَ الْحَقَّ وَأَنتُمْ تَعْلَمُونَ
71਼ ਹੇ ਕਿਤਾਬ ਵਾਲਿਓ! ਤੁਸੀਂ ਸੱਚ ਅਤੇ ਝੂਠ ਨੂੰ ਕਿਉਂ ਗੱਡ ਮੱਡ ਕਰ ਰਹੇ ਹੋ ? ਤੁਸੀਂ ਜਾਣ ਬੁਝ ਕੇ ਹੱਕ ਸੱਚ ਨੂੰ ਕਿਉਂ ਲੁਕਾ ਰਹੇ ਹੋ?
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
69ਆਇਤ

ਅਨੁਵਾਦ — ਆਲ-ਇਮਰਾਨ 69

ਸੂਰਾ ਆਲ-ਇਮਰਾਨ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ (ਹੇ! ਈਮਾਨ ਵਾਲਿਓ) ਕਿਤਾਬ ਵਾਲਿਆਂ ਵਿੱਚੋਂ ਇਕ ਧੜਾ ਤੁਹਾਨੂੰ…

ਸੂਰਾ ਆਇਤ 69/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers