ਆਲ-ਇਮਰਾਨ · 70/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
يَا أَهْلَ الْكِتَابِ لِمَ تَكْفُرُونَ بِآيَاتِ اللَّهِ وَأَنتُمْ تَشْهَدُونَ ۝٧٠
Yaaa Ahlal Kitaabi lima takfuroona bi Aayaatil laahi wan antum tashadoon
📖 ਪੰਜਾਬੀ ਵਿੱਚ
70਼ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਿਉਂ ਕਰ ਰਹੇ ਹੋ ? ਜਦ ਕਿ ਤੁਸੀਂ ਆਪ ਇਹਨਾਂ ਦੇ ਸੱਚ ਹੋਣ ਦੇ ਗਵਾਹ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਆਲ-ਇਮਰਾਨ

68إِنَّ أَوْلَى النَّاسِ بِإِبْرَاهِيمَ لَلَّذِينَ اتَّبَعُوهُ وَهَٰذَا النَّبِيُّ وَالَّذِينَ آمَنُوا ۗ وَاللَّهُ وَلِيُّ الْمُؤْمِنِينَ
68਼ ਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।
69وَدَّت طَّائِفَةٌ مِّنْ أَهْلِ الْكِتَابِ لَوْ يُضِلُّونَكُمْ وَمَا يُضِلُّونَ إِلَّا أَنفُسَهُمْ وَمَا يَشْعُرُونَ
69਼ (ਹੇ! ਈਮਾਨ ਵਾਲਿਓ) ਕਿਤਾਬ ਵਾਲਿਆਂ ਵਿੱਚੋਂ ਇਕ ਧੜਾ ਤੁਹਾਨੂੰ ਕੁਰਾਹੇ ਪਾਉਣਾ ਚਾਹੁੰਦਾ ਹੇ ਜਦ ਕਿ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾ ਰਹੇ ਹਨ ਅਤੇ ਇਸ ਗੱਲ ਨੂੰ ਉਹ ਸਮਝਦੇ ਵੀ ਨਹੀਂ।
70يَا أَهْلَ الْكِتَابِ لِمَ تَكْفُرُونَ بِآيَاتِ اللَّهِ وَأَنتُمْ تَشْهَدُونَ
70਼ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਿਉਂ ਕਰ ਰਹੇ ਹੋ ? ਜਦ ਕਿ ਤੁਸੀਂ ਆਪ ਇਹਨਾਂ ਦੇ ਸੱਚ ਹੋਣ ਦੇ ਗਵਾਹ ਹੋ।
71يَا أَهْلَ الْكِتَابِ لِمَ تَلْبِسُونَ الْحَقَّ بِالْبَاطِلِ وَتَكْتُمُونَ الْحَقَّ وَأَنتُمْ تَعْلَمُونَ
71਼ ਹੇ ਕਿਤਾਬ ਵਾਲਿਓ! ਤੁਸੀਂ ਸੱਚ ਅਤੇ ਝੂਠ ਨੂੰ ਕਿਉਂ ਗੱਡ ਮੱਡ ਕਰ ਰਹੇ ਹੋ ? ਤੁਸੀਂ ਜਾਣ ਬੁਝ ਕੇ ਹੱਕ ਸੱਚ ਨੂੰ ਕਿਉਂ ਲੁਕਾ ਰਹੇ ਹੋ?
72وَقَالَت طَّائِفَةٌ مِّنْ أَهْلِ الْكِتَابِ آمِنُوا بِالَّذِي أُنزِلَ عَلَى الَّذِينَ آمَنُوا وَجْهَ النَّهَارِ وَاكْفُرُوا آخِرَهُ لَعَلَّهُمْ يَرْجِعُونَ
72਼ ਕਿਤਾਬ ਵਾਲਿਆਂ ਵਿੱਚੋਂ ਇਕ ਧੜੇ ਨੇ (ਆਪਣੇ ਲੋਕਾਂ ਨੂੰ) ਕਿਹਾ ਕਿ ਜੋ ਕੁੱਛ ਵੀ ਮੁਸਲਮਾਨਾਂ ਉੱਤੇ (ਭਾਵ .ਕੁਰਆਨ) ਉਤਾਰਿਆ ਗਿਆ ਹੇ, ਤੁਸੀਂ ਉਸ ’ਤੇ ਸਵੇਰੇ ਈਮਾਨ ਲਿਆਓ ਅਤੇ ਸ਼ਾਮ ਨੂੰ ਉਸ ਤੋਂ ਇਨਕਾਰ ਕਰ ਦਿਓ। ਤਾਂ ਜੋ ਇਹ ਲੋਕ ਵੀ ਈਮਾਨ ਤੋਂ ਫਿਰ ਜਾਣ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
70ਆਇਤ

ਅਨੁਵਾਦ — ਆਲ-ਇਮਰਾਨ 70

ਸੂਰਾ ਆਲ-ਇਮਰਾਨ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ…

ਸੂਰਾ ਆਇਤ 70/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers