ਆਲ-ਇਮਰਾਨ · 76/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
بَلَىٰ مَنْ أَوْفَىٰ بِعَهْدِهِ وَاتَّقَىٰ فَإِنَّ اللَّهَ يُحِبُّ الْمُتَّقِينَ ۝٧٦
Balaa man awfaa bi`ahdihee wattaqaa fainnal laaha yuhibbul muttaqeen
📖 ਪੰਜਾਬੀ ਵਿੱਚ
76਼ ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ ਆਪਣੇ ਬਚਨਾਂ ਨੂੰ ਪੂਰਾ ਕਰੇਗਾ ਅਤੇ ਅੱਲਾਹ ਤੋਂ ਡਰੇਗਾ ਤਾਂ ਬੇਸ਼ੱਕ ਅੱਲਾਹ ਵੀ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਪਸੰਦ ਕਰਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਆਲ-ਇਮਰਾਨ

74يَخْتَصُّ بِرَحْمَتِهِ مَن يَشَاءُ ۗ وَاللَّهُ ذُو الْفَضْلِ الْعَظِيمِ
74਼ ਉਹ (ਅੱਲਾਹ) ਆਪਣੀਆਂ ਮਿਹਰਾਂ ਲਈ ਜਿਸ ਨੂੰ ਚਾਹੁੰਦਾ ਹੇ ਵਿਸ਼ੇਸ਼ ਕਰ ਲੈਂਦਾ ਹੇ। ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੇ।
75۞ وَمِنْ أَهْلِ الْكِتَابِ مَنْ إِن تَأْمَنْهُ بِقِنطَارٍ يُؤَدِّهِ إِلَيْكَ وَمِنْهُم مَّنْ إِن تَأْمَنْهُ بِدِينَارٍ لَّا يُؤَدِّهِ إِلَيْكَ إِلَّا مَا دُمْتَ عَلَيْهِ قَائِمًا ۗ ذَٰلِكَ بِأَنَّهُمْ قَالُوا لَيْسَ عَلَيْنَا فِي الْأُمِّيِّينَ سَبِيلٌ وَيَقُولُونَ عَلَى اللَّهِ الْكَذِبَ وَهُمْ يَعْلَمُونَ
75਼ ਕਿਤਾਬ ਵਾਲਿਆਂ ਵਿੱਚੋਂ ਕੁੱਝ (ਯਹੂਦੀ) ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਨੂੰ ਮਾਲ ਦੌਲਤ ਦਾ ਇਕ ਢੇਰ ਵੀ (ਅਮਾਨਤ ਵਜੋਂ) ਸੰਭਾਲ ਦਿਓ ਤਾਂ ਵੀ ਉਹ ਤੁਹਾਨੂੰ ਮੁੜ ਅਦਾ ਕਰ ਦੇਣਗੇ ਪਰ ਉਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਕੋਲ ਇਕ ਦੀਨਾਰ ਵੀ ਅਮਾਨਤ ਵਜੋਂ ਰੱਖ ਦਿਓ ਤਾਂ ਵੀ ਅਦਾ ਨਹੀਂਂ ਕਰਨਗੇ, ਹਾਂ ਇਹ ਗੱਲ ਹੋਰ ਹੇ ਕਿ ਤੁਸੀਂ (ਆਪਣੀ ਅਮਾਨਤ ਲੈਣ ਲਈ) ਉਹਨਾਂ ਦੇ ਸਿਰ ’ਤੇ ਹੀ ਸਵਾਰ ਹੋ ਜਾਓ। ਉਹ ਇਹ ਵਤੀਰਾ ਇਸ ਲਈ ਕਰਦੇ ਹਨ ਕਿ ਉਹ ਆਖਦੇ ਹਨ ਕਿ ਸਾਡੇ ਉੱਤੇ ਇਹਨਾਂ ਉੱਮੀਆਂ (ਗ਼ੈਰ ਯਹੂਦੀ) ਦਾ ਹੱਕ ਮਾਰਨ ’ਤੇ ਕੋਈ ਗੁਨਾਹ ਨਹੀਂ। ਉਹ (ਯਹੂਦੀ) ਲੋਕ ਸਭ ਕੁੱਝ ਜਾਣਦੇ ਹੋਏ ਵੀ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।
76بَلَىٰ مَنْ أَوْفَىٰ بِعَهْدِهِ وَاتَّقَىٰ فَإِنَّ اللَّهَ يُحِبُّ الْمُتَّقِينَ
76਼ ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ ਆਪਣੇ ਬਚਨਾਂ ਨੂੰ ਪੂਰਾ ਕਰੇਗਾ ਅਤੇ ਅੱਲਾਹ ਤੋਂ ਡਰੇਗਾ ਤਾਂ ਬੇਸ਼ੱਕ ਅੱਲਾਹ ਵੀ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਪਸੰਦ ਕਰਦਾ ਹੇ।
77إِنَّ الَّذِينَ يَشْتَرُونَ بِعَهْدِ اللَّهِ وَأَيْمَانِهِمْ ثَمَنًا قَلِيلًا أُولَٰئِكَ لَا خَلَاقَ لَهُمْ فِي الْآخِرَةِ وَلَا يُكَلِّمُهُمُ اللَّهُ وَلَا يَنظُرُ إِلَيْهِمْ يَوْمَ الْقِيَامَةِ وَلَا يُزَكِّيهِمْ وَلَهُمْ عَذَابٌ أَلِيمٌ
77਼ ਬੇਸ਼ੱਕ ਜੋ ਲੋਕ ਅੱਲਾਹ ਦੇ ਨਾਲ ਕੀਤੇ ਬਚਨਾਂ ਨੂੰ ਅਤੇ ਆਪਣੀਆਂ ਸਹੁੰਆਂ ਨੂੰ ਘੱਟ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁਟਦੇ ਹਨ ਉਹਨਾਂ ਦਾ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। ਕਿਆਮਤ ਵਾਲੇ ਦਿਨ ਅੱਲਾਹ ਨਾ ਉਹਨਾਂ ਨਾਲ ਗੱਲ ਕਰੇਗਾ, ਨਾ ਹੀ ਉਹਨਾਂ ਵੱਲ ਵੇਖੇਗਾ ਅਤੇ ਨਾ ਹੀ ਉਹਨਾਂ ਨੂੰ ਪਾਕ (ਭਾਵ ਮੁਆਫ਼) ਕਰੇਗਾ। ਉਹਨਾਂ ਲਈ ਤਾਂ ਬੜਾ ਹੀ ਦੁਖਦਾਈ ਅਜ਼ਾਬ ਹੇ।
78وَإِنَّ مِنْهُمْ لَفَرِيقًا يَلْوُونَ أَلْسِنَتَهُم بِالْكِتَابِ لِتَحْسَبُوهُ مِنَ الْكِتَابِ وَمَا هُوَ مِنَ الْكِتَابِ وَيَقُولُونَ هُوَ مِنْ عِندِ اللَّهِ وَمَا هُوَ مِنْ عِندِ اللَّهِ وَيَقُولُونَ عَلَى اللَّهِ الْكَذِبَ وَهُمْ يَعْلَمُونَ
78਼ ਉਹਨਾਂ ਵਿਚ ਇਕ ਟੋਲਾ ਕਿਤਾਬ ਪੜ੍ਹਦੇ ਹੋਏ ਇਸ ਤਰ੍ਹਾਂ ਜ਼ਬਾਨ ਨੂੰ ਵਲ ਦਿੰਦਾ ਹੇ ਕਿ ਤੁਸੀਂ ਉਸੇ ਨੂੰ ਹੀ ਕਿਤਾਬ ਦਾ ਹਿੱਸਾ ਸਮਝੋ, ਜੱਦ ਕਿ ਉਹ ਕਿਤਾਬ ਵਿੱਚੋਂ ਨਹੀਂ ਹੁੰਦਾ ਅਤੇ ਇਹ ਵੀ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੀ ਹੇ, ਜੱਦ ਕਿ ਇਹ ਅੱਲਾਹ ਵੱਲੋਂ ਨਹੀਂ, ਉਹ ਤਾਂ ਜਾਣਦੇ ਬੁਝਦੇ ਹੋਏ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
76ਆਇਤ

ਅਨੁਵਾਦ — ਆਲ-ਇਮਰਾਨ 76

ਸੂਰਾ ਆਲ-ਇਮਰਾਨ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ…

ਸੂਰਾ ਆਇਤ 76/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers