ਆਲ-ਇਮਰਾਨ · 85/200
ਅਨੁਵਾਦ ਉਚਾਰਨ — ਆਲ-ਇਮਰਾਨ
وَمَن يَبْتَغِ غَيْرَ الْإِسْلَامِ دِينًا فَلَن يُقْبَلَ مِنْهُ وَهُوَ فِي الْآخِرَةِ مِنَ الْخَاسِرِينَ ۝٨٥
Wa mai yabtaghi ghairal Islaami deenan falany yuqbala minhu wa huwa fil Aakhirati minal khaasireen
📖 ਪੰਜਾਬੀ ਵਿੱਚ
85਼ ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,1 ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।

🎧 ਸੁਣੋ


📜 ਆਇਤ 83-87 — ਆਲ-ਇਮਰਾਨ

83أَفَغَيْرَ دِينِ اللَّهِ يَبْغُونَ وَلَهُ أَسْلَمَ مَن فِي السَّمَاوَاتِ وَالْأَرْضِ طَوْعًا وَكَرْهًا وَإِلَيْهِ يُرْجَعُونَ
83਼ ਕੀ ਉਹ ਲੋਕ ਅੱਲਾਹ ਦੇ ਦੀਨ ਨੂੰ ਛੱਡ ਕੇ ਕਿਸੇ ਹੋਰ ਦੀਨ ਦੀ ਭਾਲ ਵਿਚ ਹਨ ਜਦੋਂ ਕਿ ਸਾਰੇ ਹੀ ਧਰਤੀ ਵਾਲੇ ਤੇ ਅਕਾਸ਼ਾਂ ਵਾਲੇ ਚਾਹੁੰਦਿਆਂ ਅਤੇ ਨਾ ਚਾਹੁੰਦਿਆਂ ਵੀ ਅੱਲਾਹ ਦੇ ਤਾਬੇਦਾਰ ਹਨ। ਸਭ ਨੂੰ ਉਸੇ ਵੱਲ ਹੀ ਪਰਤ ਕੇ ਜਾਣਾ ਹੇ।
84قُلْ آمَنَّا بِاللَّهِ وَمَا أُنزِلَ عَلَيْنَا وَمَا أُنزِلَ عَلَىٰ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطِ وَمَا أُوتِيَ مُوسَىٰ وَعِيسَىٰ وَالنَّبِيُّونَ مِن رَّبِّهِمْ لَا نُفَرِّقُ بَيْنَ أَحَدٍ مِّنْهُمْ وَنَحْنُ لَهُ مُسْلِمُونَ
84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅਸੀਂ ਅੱਲਾਹ ’ਤੇ ਅਤੇ ਉਸ ’ਤੇ ਵੀ, ਜੋ ਸਾਡੇ ’ਤੇ ਨਾਜ਼ਿਲ (.ਕੁਰਆਨ) ਕੀਤਾ ਗਿਆ, ਈਮਾਨ ਲਿਆਏ ਹਾਂ ਅਤੇ ਜੋ ਇਬਰਾਹੀਮ ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ’ਤੇ ਉਤਾਰਿਆ ਅਤੇ ਉਹਨਾਂ ਕਿਤਾਬਾਂ ’ਤੇ ਵੀ ਜਿਹੜੀਆਂ ਮੂਸਾ, ਈਸਾ, ਅਤੇ ਦੂਜੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ ਦਿੱਤੀਆਂ ਗਈਆਂ ਉਹਨਾਂ ਸਭ ’ਤੇ ਵੀ (ਈਮਾਨ ਲਿਆਏ ਹਾਂ)। ਅਸੀਂ ਇਹਨਾਂ ਵਿਚਾਲੇ ਕੋਈ ਵੀ ਵਿਤਕਰਾ ਨਹੀਂ ਕਰਦੇ, ਅਸੀਂ ਤਾਂ ਅੱਲਾਹ ਦੇ ਫ਼ਰਮਾਬਰਦਾਰ ਹਾਂ।
85وَمَن يَبْتَغِ غَيْرَ الْإِسْلَامِ دِينًا فَلَن يُقْبَلَ مِنْهُ وَهُوَ فِي الْآخِرَةِ مِنَ الْخَاسِرِينَ
85਼ ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,1 ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।
86كَيْفَ يَهْدِي اللَّهُ قَوْمًا كَفَرُوا بَعْدَ إِيمَانِهِمْ وَشَهِدُوا أَنَّ الرَّسُولَ حَقٌّ وَجَاءَهُمُ الْبَيِّنَاتُ ۚ وَاللَّهُ لَا يَهْدِي الْقَوْمَ الظَّالِمِينَ
86਼ ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।
87أُولَٰئِكَ جَزَاؤُهُمْ أَنَّ عَلَيْهِمْ لَعْنَةَ اللَّهِ وَالْمَلَائِكَةِ وَالنَّاسِ أَجْمَعِينَ
87਼ ਉਹਨਾਂ ਦੀ ਸਜ਼ਾ ਤਾਂ ਇਹੋ ਹੇ ਕਿ ਉਹਨਾਂ ’ਤੇ ਅੱਲਾਹ ਦੀ, ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਵੱਲੋਂ ਫ਼ਿਟਕਾਰ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
85ਆਇਤ

ਅਨੁਵਾਦ — ਆਲ-ਇਮਰਾਨ 85

ਸੂਰਾ ਆਲ-ਇਮਰਾਨ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ…

ਸੂਰਾ ਆਇਤ 85/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 83–87. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers