ਆਲ-ਇਮਰਾਨ · 86/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
كَيْفَ يَهْدِي اللَّهُ قَوْمًا كَفَرُوا بَعْدَ إِيمَانِهِمْ وَشَهِدُوا أَنَّ الرَّسُولَ حَقٌّ وَجَاءَهُمُ الْبَيِّنَاتُ ۚ وَاللَّهُ لَا يَهْدِي الْقَوْمَ الظَّالِمِينَ ۝٨٦
Kaifa yahdil laahu qawman kafaroo ba`da eemaanihim wa shahidooo annar Rasoola haqqunw wa jaaa`ahumul baiyinaat; wallaahu laa yahdil qawmaz zaalimeen
📖 ਪੰਜਾਬੀ ਵਿੱਚ
86਼ ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਆਲ-ਇਮਰਾਨ

84قُلْ آمَنَّا بِاللَّهِ وَمَا أُنزِلَ عَلَيْنَا وَمَا أُنزِلَ عَلَىٰ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطِ وَمَا أُوتِيَ مُوسَىٰ وَعِيسَىٰ وَالنَّبِيُّونَ مِن رَّبِّهِمْ لَا نُفَرِّقُ بَيْنَ أَحَدٍ مِّنْهُمْ وَنَحْنُ لَهُ مُسْلِمُونَ
84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅਸੀਂ ਅੱਲਾਹ ’ਤੇ ਅਤੇ ਉਸ ’ਤੇ ਵੀ, ਜੋ ਸਾਡੇ ’ਤੇ ਨਾਜ਼ਿਲ (.ਕੁਰਆਨ) ਕੀਤਾ ਗਿਆ, ਈਮਾਨ ਲਿਆਏ ਹਾਂ ਅਤੇ ਜੋ ਇਬਰਾਹੀਮ ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ’ਤੇ ਉਤਾਰਿਆ ਅਤੇ ਉਹਨਾਂ ਕਿਤਾਬਾਂ ’ਤੇ ਵੀ ਜਿਹੜੀਆਂ ਮੂਸਾ, ਈਸਾ, ਅਤੇ ਦੂਜੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ ਦਿੱਤੀਆਂ ਗਈਆਂ ਉਹਨਾਂ ਸਭ ’ਤੇ ਵੀ (ਈਮਾਨ ਲਿਆਏ ਹਾਂ)। ਅਸੀਂ ਇਹਨਾਂ ਵਿਚਾਲੇ ਕੋਈ ਵੀ ਵਿਤਕਰਾ ਨਹੀਂ ਕਰਦੇ, ਅਸੀਂ ਤਾਂ ਅੱਲਾਹ ਦੇ ਫ਼ਰਮਾਬਰਦਾਰ ਹਾਂ।
85وَمَن يَبْتَغِ غَيْرَ الْإِسْلَامِ دِينًا فَلَن يُقْبَلَ مِنْهُ وَهُوَ فِي الْآخِرَةِ مِنَ الْخَاسِرِينَ
85਼ ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,1 ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।
86كَيْفَ يَهْدِي اللَّهُ قَوْمًا كَفَرُوا بَعْدَ إِيمَانِهِمْ وَشَهِدُوا أَنَّ الرَّسُولَ حَقٌّ وَجَاءَهُمُ الْبَيِّنَاتُ ۚ وَاللَّهُ لَا يَهْدِي الْقَوْمَ الظَّالِمِينَ
86਼ ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।
87أُولَٰئِكَ جَزَاؤُهُمْ أَنَّ عَلَيْهِمْ لَعْنَةَ اللَّهِ وَالْمَلَائِكَةِ وَالنَّاسِ أَجْمَعِينَ
87਼ ਉਹਨਾਂ ਦੀ ਸਜ਼ਾ ਤਾਂ ਇਹੋ ਹੇ ਕਿ ਉਹਨਾਂ ’ਤੇ ਅੱਲਾਹ ਦੀ, ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਵੱਲੋਂ ਫ਼ਿਟਕਾਰ ਹੇ।
88خَالِدِينَ فِيهَا لَا يُخَفَّفُ عَنْهُمُ الْعَذَابُ وَلَا هُمْ يُنظَرُونَ
88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
86ਆਇਤ

ਅਨੁਵਾਦ — ਆਲ-ਇਮਰਾਨ 86

ਸੂਰਾ ਆਲ-ਇਮਰਾਨ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ…

ਸੂਰਾ ਆਇਤ 86/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers