ਆਲ-ਇਮਰਾਨ · 88/200
ਅਨੁਵਾਦ ਉਚਾਰਨ — ਆਲ-ਇਮਰਾਨ
خَالِدِينَ فِيهَا لَا يُخَفَّفُ عَنْهُمُ الْعَذَابُ وَلَا هُمْ يُنظَرُونَ ٨٨
Transliteration
Khaalideena feehaa laa yukhaffafu `anhumul `azaabu wa laa hum yunzaroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।
Additional reference in اردو
🎧 ਸੁਣੋ
📜 ਆਇਤ 86-90 — ਆਲ-ਇਮਰਾਨ
86كَيْفَ يَهْدِي اللَّهُ قَوْمًا كَفَرُوا بَعْدَ إِيمَانِهِمْ وَشَهِدُوا أَنَّ الرَّسُولَ حَقٌّ وَجَاءَهُمُ الْبَيِّنَاتُ ۚ وَاللَّهُ لَا يَهْدِي الْقَوْمَ الظَّالِمِينَ
86਼ ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।
87أُولَٰئِكَ جَزَاؤُهُمْ أَنَّ عَلَيْهِمْ لَعْنَةَ اللَّهِ وَالْمَلَائِكَةِ وَالنَّاسِ أَجْمَعِينَ
87਼ ਉਹਨਾਂ ਦੀ ਸਜ਼ਾ ਤਾਂ ਇਹੋ ਹੇ ਕਿ ਉਹਨਾਂ ’ਤੇ ਅੱਲਾਹ ਦੀ, ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਵੱਲੋਂ ਫ਼ਿਟਕਾਰ ਹੇ।
88خَالِدِينَ فِيهَا لَا يُخَفَّفُ عَنْهُمُ الْعَذَابُ وَلَا هُمْ يُنظَرُونَ
88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।
89إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ
89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।
90إِنَّ الَّذِينَ كَفَرُوا بَعْدَ إِيمَانِهِمْ ثُمَّ ازْدَادُوا كُفْرًا لَّن تُقْبَلَ تَوْبَتُهُمْ وَأُولَٰئِكَ هُمُ الضَّالُّونَ
90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
88ਆਇਤ
ਅਨੁਵਾਦ — ਆਲ-ਇਮਰਾਨ 88
ਸੂਰਾ ਆਲ-ਇਮਰਾਨ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ…ਸੂਰਾ ਆਇਤ 88/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 86–90. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








