ਆਲ-ਇਮਰਾਨ · 89/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ ٨٩
Transliteration
Illal lazeena taaboo mim ba`di zaalika wa aslahoo fa innal laaha Ghafoorur Raheem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।
Additional reference in اردو
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
0:00
0:00
📜 ਆਇਤ 87-91 — ਸੂਰਾ ਆਲ-ਇਮਰਾਨ
87أُولَٰئِكَ جَزَاؤُهُمْ أَنَّ عَلَيْهِمْ لَعْنَةَ اللَّهِ وَالْمَلَائِكَةِ وَالنَّاسِ أَجْمَعِينَ
87਼ ਉਹਨਾਂ ਦੀ ਸਜ਼ਾ ਤਾਂ ਇਹੋ ਹੇ ਕਿ ਉਹਨਾਂ ’ਤੇ ਅੱਲਾਹ ਦੀ, ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਵੱਲੋਂ ਫ਼ਿਟਕਾਰ ਹੇ।
88خَالِدِينَ فِيهَا لَا يُخَفَّفُ عَنْهُمُ الْعَذَابُ وَلَا هُمْ يُنظَرُونَ
88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।
89إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ
89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।
90إِنَّ الَّذِينَ كَفَرُوا بَعْدَ إِيمَانِهِمْ ثُمَّ ازْدَادُوا كُفْرًا لَّن تُقْبَلَ تَوْبَتُهُمْ وَأُولَٰئِكَ هُمُ الضَّالُّونَ
90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।
91إِنَّ الَّذِينَ كَفَرُوا وَمَاتُوا وَهُمْ كُفَّارٌ فَلَن يُقْبَلَ مِنْ أَحَدِهِم مِّلْءُ الْأَرْضِ ذَهَبًا وَلَوِ افْتَدَىٰ بِهِ ۗ أُولَٰئِكَ لَهُمْ عَذَابٌ أَلِيمٌ وَمَا لَهُم مِّن نَّاصِرِينَ
91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।1 ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
89ਆਇਤ
ਅਨੁਵਾਦ — ਆਲ-ਇਮਰਾਨ 89
ਸੂਰਾ ਆਲ-ਇਮਰਾਨ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ…ਸੂਰਾ ਆਇਤ 89/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 87–91. ਪੰਜਾਬੀ ਵਿੱਚ: اردو.
ਸੂਰਾ ਆਲ-ਇਮਰਾਨ
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Monday, September 28, 2026
Don't forget us in your sincere prayers


