ਆਲ-ਇਮਰਾਨ · 90/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّ الَّذِينَ كَفَرُوا بَعْدَ إِيمَانِهِمْ ثُمَّ ازْدَادُوا كُفْرًا لَّن تُقْبَلَ تَوْبَتُهُمْ وَأُولَٰئِكَ هُمُ الضَّالُّونَ ٩٠
Transliteration
Innal lazeena kafaroo ba`da eemaanihim summaz daadoo kufral lan tuqbala tawbatuhum wa ulaaa`ika humud daaalloon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।
Additional reference in اردو
🎧 ਸੁਣੋ
📜 ਆਇਤ 88-92 — ਆਲ-ਇਮਰਾਨ
88خَالِدِينَ فِيهَا لَا يُخَفَّفُ عَنْهُمُ الْعَذَابُ وَلَا هُمْ يُنظَرُونَ
88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।
89إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ
89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।
90إِنَّ الَّذِينَ كَفَرُوا بَعْدَ إِيمَانِهِمْ ثُمَّ ازْدَادُوا كُفْرًا لَّن تُقْبَلَ تَوْبَتُهُمْ وَأُولَٰئِكَ هُمُ الضَّالُّونَ
90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।
91إِنَّ الَّذِينَ كَفَرُوا وَمَاتُوا وَهُمْ كُفَّارٌ فَلَن يُقْبَلَ مِنْ أَحَدِهِم مِّلْءُ الْأَرْضِ ذَهَبًا وَلَوِ افْتَدَىٰ بِهِ ۗ أُولَٰئِكَ لَهُمْ عَذَابٌ أَلِيمٌ وَمَا لَهُم مِّن نَّاصِرِينَ
91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।1 ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।
92لَن تَنَالُوا الْبِرَّ حَتَّىٰ تُنفِقُوا مِمَّا تُحِبُّونَ ۚ وَمَا تُنفِقُوا مِن شَيْءٍ فَإِنَّ اللَّهَ بِهِ عَلِيمٌ
92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
90ਆਇਤ
ਅਨੁਵਾਦ — ਆਲ-ਇਮਰਾਨ 90
ਸੂਰਾ ਆਲ-ਇਮਰਾਨ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ…ਸੂਰਾ ਆਇਤ 90/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 88–92. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








