ਆਲ-ਇਮਰਾਨ · 91/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّ الَّذِينَ كَفَرُوا وَمَاتُوا وَهُمْ كُفَّارٌ فَلَن يُقْبَلَ مِنْ أَحَدِهِم مِّلْءُ الْأَرْضِ ذَهَبًا وَلَوِ افْتَدَىٰ بِهِ ۗ أُولَٰئِكَ لَهُمْ عَذَابٌ أَلِيمٌ وَمَا لَهُم مِّن نَّاصِرِينَ ۝٩١
Innal lazeena kafaroo wa maatoo wa hum kuffaarun falany yuqbala min ahadihim mil`ul ardi zahabanw wa lawiftadaa bih; ulaaa `ika lahum `azaabun aleemunw wa maa lahum min naasireen
📖 ਪੰਜਾਬੀ ਵਿੱਚ
91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।1 ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।
🎧 ਸੁਣੋ

📜 ਆਇਤ 89-93 — ਆਲ-ਇਮਰਾਨ

89إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ
89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।
90إِنَّ الَّذِينَ كَفَرُوا بَعْدَ إِيمَانِهِمْ ثُمَّ ازْدَادُوا كُفْرًا لَّن تُقْبَلَ تَوْبَتُهُمْ وَأُولَٰئِكَ هُمُ الضَّالُّونَ
90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।
91إِنَّ الَّذِينَ كَفَرُوا وَمَاتُوا وَهُمْ كُفَّارٌ فَلَن يُقْبَلَ مِنْ أَحَدِهِم مِّلْءُ الْأَرْضِ ذَهَبًا وَلَوِ افْتَدَىٰ بِهِ ۗ أُولَٰئِكَ لَهُمْ عَذَابٌ أَلِيمٌ وَمَا لَهُم مِّن نَّاصِرِينَ
91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।1 ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।
92لَن تَنَالُوا الْبِرَّ حَتَّىٰ تُنفِقُوا مِمَّا تُحِبُّونَ ۚ وَمَا تُنفِقُوا مِن شَيْءٍ فَإِنَّ اللَّهَ بِهِ عَلِيمٌ
92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।
93۞ كُلُّ الطَّعَامِ كَانَ حِلًّا لِّبَنِي إِسْرَائِيلَ إِلَّا مَا حَرَّمَ إِسْرَائِيلُ عَلَىٰ نَفْسِهِ مِن قَبْلِ أَن تُنَزَّلَ التَّوْرَاةُ ۗ قُلْ فَأْتُوا بِالتَّوْرَاةِ فَاتْلُوهَا إِن كُنتُمْ صَادِقِينَ
93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
91ਆਇਤ

ਅਨੁਵਾਦ — ਆਲ-ਇਮਰਾਨ 91

ਸੂਰਾ ਆਲ-ਇਮਰਾਨ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ…

ਸੂਰਾ ਆਇਤ 91/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 89–93. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers