ਆਲ-ਇਮਰਾਨ · 92/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
لَن تَنَالُوا الْبِرَّ حَتَّىٰ تُنفِقُوا مِمَّا تُحِبُّونَ ۚ وَمَا تُنفِقُوا مِن شَيْءٍ فَإِنَّ اللَّهَ بِهِ عَلِيمٌ ۝٩٢
Lan tanaalul birra hattaa tunfiqoo mimmaa tuhibboon; wa maa tunfiqoo min shai`in fa innal laaha bihee `Aleem
📖 ਪੰਜਾਬੀ ਵਿੱਚ
92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 90-94 — ਸੂਰਾ ਆਲ-ਇਮਰਾਨ

90إِنَّ الَّذِينَ كَفَرُوا بَعْدَ إِيمَانِهِمْ ثُمَّ ازْدَادُوا كُفْرًا لَّن تُقْبَلَ تَوْبَتُهُمْ وَأُولَٰئِكَ هُمُ الضَّالُّونَ
90਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।
91إِنَّ الَّذِينَ كَفَرُوا وَمَاتُوا وَهُمْ كُفَّارٌ فَلَن يُقْبَلَ مِنْ أَحَدِهِم مِّلْءُ الْأَرْضِ ذَهَبًا وَلَوِ افْتَدَىٰ بِهِ ۗ أُولَٰئِكَ لَهُمْ عَذَابٌ أَلِيمٌ وَمَا لَهُم مِّن نَّاصِرِينَ
91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।1 ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।
92لَن تَنَالُوا الْبِرَّ حَتَّىٰ تُنفِقُوا مِمَّا تُحِبُّونَ ۚ وَمَا تُنفِقُوا مِن شَيْءٍ فَإِنَّ اللَّهَ بِهِ عَلِيمٌ
92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।
93۞ كُلُّ الطَّعَامِ كَانَ حِلًّا لِّبَنِي إِسْرَائِيلَ إِلَّا مَا حَرَّمَ إِسْرَائِيلُ عَلَىٰ نَفْسِهِ مِن قَبْلِ أَن تُنَزَّلَ التَّوْرَاةُ ۗ قُلْ فَأْتُوا بِالتَّوْرَاةِ فَاتْلُوهَا إِن كُنتُمْ صَادِقِينَ
93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।
94فَمَنِ افْتَرَىٰ عَلَى اللَّهِ الْكَذِبَ مِن بَعْدِ ذَٰلِكَ فَأُولَٰئِكَ هُمُ الظَّالِمُونَ
94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
92ਆਇਤ

ਅਨੁਵਾਦ — ਆਲ-ਇਮਰਾਨ 92

ਸੂਰਾ ਆਲ-ਇਮਰਾਨ ਆਇਤ 92 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ…

ਸੂਰਾ ਆਇਤ 92/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 90–94. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers