ਆਲ-ਇਮਰਾਨ · 93/200
ਅਨੁਵਾਦ ਉਚਾਰਨ — ਆਲ-ਇਮਰਾਨ
۞ كُلُّ الطَّعَامِ كَانَ حِلًّا لِّبَنِي إِسْرَائِيلَ إِلَّا مَا حَرَّمَ إِسْرَائِيلُ عَلَىٰ نَفْسِهِ مِن قَبْلِ أَن تُنَزَّلَ التَّوْرَاةُ ۗ قُلْ فَأْتُوا بِالتَّوْرَاةِ فَاتْلُوهَا إِن كُنتُمْ صَادِقِينَ ۝٩٣
Kullut ta`aami kaana hillal li Baneee Israaa`eela illaa maa harrama Israaa`eelu `alaa nafsihee min qabli an tunzzalat Tawraah; qul faatoo bit Tawraati fatloohaaa in kuntum saadiqeen
📖 ਪੰਜਾਬੀ ਵਿੱਚ
93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।
🎧 ਸੁਣੋ

📜 ਆਇਤ 91-95 — ਆਲ-ਇਮਰਾਨ

91إِنَّ الَّذِينَ كَفَرُوا وَمَاتُوا وَهُمْ كُفَّارٌ فَلَن يُقْبَلَ مِنْ أَحَدِهِم مِّلْءُ الْأَرْضِ ذَهَبًا وَلَوِ افْتَدَىٰ بِهِ ۗ أُولَٰئِكَ لَهُمْ عَذَابٌ أَلِيمٌ وَمَا لَهُم مِّن نَّاصِرِينَ
91਼ ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।1 ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।
92لَن تَنَالُوا الْبِرَّ حَتَّىٰ تُنفِقُوا مِمَّا تُحِبُّونَ ۚ وَمَا تُنفِقُوا مِن شَيْءٍ فَإِنَّ اللَّهَ بِهِ عَلِيمٌ
92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।
93۞ كُلُّ الطَّعَامِ كَانَ حِلًّا لِّبَنِي إِسْرَائِيلَ إِلَّا مَا حَرَّمَ إِسْرَائِيلُ عَلَىٰ نَفْسِهِ مِن قَبْلِ أَن تُنَزَّلَ التَّوْرَاةُ ۗ قُلْ فَأْتُوا بِالتَّوْرَاةِ فَاتْلُوهَا إِن كُنتُمْ صَادِقِينَ
93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।
94فَمَنِ افْتَرَىٰ عَلَى اللَّهِ الْكَذِبَ مِن بَعْدِ ذَٰلِكَ فَأُولَٰئِكَ هُمُ الظَّالِمُونَ
94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।
95قُلْ صَدَقَ اللَّهُ ۗ فَاتَّبِعُوا مِلَّةَ إِبْرَاهِيمَ حَنِيفًا وَمَا كَانَ مِنَ الْمُشْرِكِينَ
95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
93ਆਇਤ

ਅਨੁਵਾਦ — ਆਲ-ਇਮਰਾਨ 93

ਸੂਰਾ ਆਲ-ਇਮਰਾਨ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ,…

ਸੂਰਾ ਆਇਤ 93/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 91–95. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers