ਆਲ-ਇਮਰਾਨ · 94/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
فَمَنِ افْتَرَىٰ عَلَى اللَّهِ الْكَذِبَ مِن بَعْدِ ذَٰلِكَ فَأُولَٰئِكَ هُمُ الظَّالِمُونَ ۝٩٤
Famanif taraa `alal laahilkaziba mim ba`di zaalika fa ulaaa`ika humuz zaalimoon
📖 ਪੰਜਾਬੀ ਵਿੱਚ
94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਆਲ-ਇਮਰਾਨ

92لَن تَنَالُوا الْبِرَّ حَتَّىٰ تُنفِقُوا مِمَّا تُحِبُّونَ ۚ وَمَا تُنفِقُوا مِن شَيْءٍ فَإِنَّ اللَّهَ بِهِ عَلِيمٌ
92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।
93۞ كُلُّ الطَّعَامِ كَانَ حِلًّا لِّبَنِي إِسْرَائِيلَ إِلَّا مَا حَرَّمَ إِسْرَائِيلُ عَلَىٰ نَفْسِهِ مِن قَبْلِ أَن تُنَزَّلَ التَّوْرَاةُ ۗ قُلْ فَأْتُوا بِالتَّوْرَاةِ فَاتْلُوهَا إِن كُنتُمْ صَادِقِينَ
93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।
94فَمَنِ افْتَرَىٰ عَلَى اللَّهِ الْكَذِبَ مِن بَعْدِ ذَٰلِكَ فَأُولَٰئِكَ هُمُ الظَّالِمُونَ
94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।
95قُلْ صَدَقَ اللَّهُ ۗ فَاتَّبِعُوا مِلَّةَ إِبْرَاهِيمَ حَنِيفًا وَمَا كَانَ مِنَ الْمُشْرِكِينَ
95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।
96إِنَّ أَوَّلَ بَيْتٍ وُضِعَ لِلنَّاسِ لَلَّذِي بِبَكَّةَ مُبَارَكًا وَهُدًى لِّلْعَالَمِينَ
96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
94ਆਇਤ

ਅਨੁਵਾਦ — ਆਲ-ਇਮਰਾਨ 94

ਸੂਰਾ ਆਲ-ਇਮਰਾਨ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ…

ਸੂਰਾ ਆਇਤ 94/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers