ਆਲ-ਇਮਰਾਨ · 95/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
قُلْ صَدَقَ اللَّهُ ۗ فَاتَّبِعُوا مِلَّةَ إِبْرَاهِيمَ حَنِيفًا وَمَا كَانَ مِنَ الْمُشْرِكِينَ ۝٩٥
Qul sadaqal laah; fattabi`oo Millata Ibraaheema Haneefanw wa maa kaana minal mush rikeen
📖 ਪੰਜਾਬੀ ਵਿੱਚ
95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਆਲ-ਇਮਰਾਨ

93۞ كُلُّ الطَّعَامِ كَانَ حِلًّا لِّبَنِي إِسْرَائِيلَ إِلَّا مَا حَرَّمَ إِسْرَائِيلُ عَلَىٰ نَفْسِهِ مِن قَبْلِ أَن تُنَزَّلَ التَّوْرَاةُ ۗ قُلْ فَأْتُوا بِالتَّوْرَاةِ فَاتْلُوهَا إِن كُنتُمْ صَادِقِينَ
93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।
94فَمَنِ افْتَرَىٰ عَلَى اللَّهِ الْكَذِبَ مِن بَعْدِ ذَٰلِكَ فَأُولَٰئِكَ هُمُ الظَّالِمُونَ
94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।
95قُلْ صَدَقَ اللَّهُ ۗ فَاتَّبِعُوا مِلَّةَ إِبْرَاهِيمَ حَنِيفًا وَمَا كَانَ مِنَ الْمُشْرِكِينَ
95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।
96إِنَّ أَوَّلَ بَيْتٍ وُضِعَ لِلنَّاسِ لَلَّذِي بِبَكَّةَ مُبَارَكًا وَهُدًى لِّلْعَالَمِينَ
96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।
97فِيهِ آيَاتٌ بَيِّنَاتٌ مَّقَامُ إِبْرَاهِيمَ ۖ وَمَن دَخَلَهُ كَانَ آمِنًا ۗ وَلِلَّهِ عَلَى النَّاسِ حِجُّ الْبَيْتِ مَنِ اسْتَطَاعَ إِلَيْهِ سَبِيلًا ۚ وَمَن كَفَرَ فَإِنَّ اللَّهَ غَنِيٌّ عَنِ الْعَالَمِينَ
97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
95ਆਇਤ

ਅਨੁਵਾਦ — ਆਲ-ਇਮਰਾਨ 95

ਸੂਰਾ ਆਲ-ਇਮਰਾਨ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ…

ਸੂਰਾ ਆਇਤ 95/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers