ਆਲ-ਇਮਰਾਨ · 96/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
إِنَّ أَوَّلَ بَيْتٍ وُضِعَ لِلنَّاسِ لَلَّذِي بِبَكَّةَ مُبَارَكًا وَهُدًى لِّلْعَالَمِينَ ۝٩٦
Inna awwala Baitinw wudi`a linnaasi lallazee bi Bakkata mubaarakanw wa hudal lil `aalameen
📖 ਪੰਜਾਬੀ ਵਿੱਚ
96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਆਲ-ਇਮਰਾਨ

94فَمَنِ افْتَرَىٰ عَلَى اللَّهِ الْكَذِبَ مِن بَعْدِ ذَٰلِكَ فَأُولَٰئِكَ هُمُ الظَّالِمُونَ
94਼ ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।
95قُلْ صَدَقَ اللَّهُ ۗ فَاتَّبِعُوا مِلَّةَ إِبْرَاهِيمَ حَنِيفًا وَمَا كَانَ مِنَ الْمُشْرِكِينَ
95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।
96إِنَّ أَوَّلَ بَيْتٍ وُضِعَ لِلنَّاسِ لَلَّذِي بِبَكَّةَ مُبَارَكًا وَهُدًى لِّلْعَالَمِينَ
96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।
97فِيهِ آيَاتٌ بَيِّنَاتٌ مَّقَامُ إِبْرَاهِيمَ ۖ وَمَن دَخَلَهُ كَانَ آمِنًا ۗ وَلِلَّهِ عَلَى النَّاسِ حِجُّ الْبَيْتِ مَنِ اسْتَطَاعَ إِلَيْهِ سَبِيلًا ۚ وَمَن كَفَرَ فَإِنَّ اللَّهَ غَنِيٌّ عَنِ الْعَالَمِينَ
97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।
98قُلْ يَا أَهْلَ الْكِتَابِ لِمَ تَكْفُرُونَ بِآيَاتِ اللَّهِ وَاللَّهُ شَهِيدٌ عَلَىٰ مَا تَعْمَلُونَ
98਼ (ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨਾਲ ਕਿਉਂ ਕੁਫ਼ਰ (ਇਨਕਾਰ) ਕਰਦੇ ਹੋ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਉਸ ’ਤੇ ਗਵਾਹ ਹੇ (ਭਾਵ) ਉਹ ਸਭ ਕੁੱਝ ਜਾਣਦਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
96ਆਇਤ

ਅਨੁਵਾਦ — ਆਲ-ਇਮਰਾਨ 96

ਸੂਰਾ ਆਲ-ਇਮਰਾਨ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ…

ਸੂਰਾ ਆਇਤ 96/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers