ਆਲ-ਇਮਰਾਨ · 97/200
ਅਨੁਵਾਦ ਉਚਾਰਨ — ਆਲ-ਇਮਰਾਨ
فِيهِ آيَاتٌ بَيِّنَاتٌ مَّقَامُ إِبْرَاهِيمَ ۖ وَمَن دَخَلَهُ كَانَ آمِنًا ۗ وَلِلَّهِ عَلَى النَّاسِ حِجُّ الْبَيْتِ مَنِ اسْتَطَاعَ إِلَيْهِ سَبِيلًا ۚ وَمَن كَفَرَ فَإِنَّ اللَّهَ غَنِيٌّ عَنِ الْعَالَمِينَ ۝٩٧
Feehi Aayaatum baiyinaatum Maqaamu Ibraaheema wa man dakhalahoo kaana aaminaa; wa lillaahi `alan naasi Hijjul Baiti manis tataa`a ilaihi sabeelaa; wa man kafara fa innal laaha ghaniyyun `anil `aalameen
📖 ਪੰਜਾਬੀ ਵਿੱਚ
97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।
🎧 ਸੁਣੋ

📜 ਆਇਤ 95-99 — ਆਲ-ਇਮਰਾਨ

95قُلْ صَدَقَ اللَّهُ ۗ فَاتَّبِعُوا مِلَّةَ إِبْرَاهِيمَ حَنِيفًا وَمَا كَانَ مِنَ الْمُشْرِكِينَ
95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।
96إِنَّ أَوَّلَ بَيْتٍ وُضِعَ لِلنَّاسِ لَلَّذِي بِبَكَّةَ مُبَارَكًا وَهُدًى لِّلْعَالَمِينَ
96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।
97فِيهِ آيَاتٌ بَيِّنَاتٌ مَّقَامُ إِبْرَاهِيمَ ۖ وَمَن دَخَلَهُ كَانَ آمِنًا ۗ وَلِلَّهِ عَلَى النَّاسِ حِجُّ الْبَيْتِ مَنِ اسْتَطَاعَ إِلَيْهِ سَبِيلًا ۚ وَمَن كَفَرَ فَإِنَّ اللَّهَ غَنِيٌّ عَنِ الْعَالَمِينَ
97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।
98قُلْ يَا أَهْلَ الْكِتَابِ لِمَ تَكْفُرُونَ بِآيَاتِ اللَّهِ وَاللَّهُ شَهِيدٌ عَلَىٰ مَا تَعْمَلُونَ
98਼ (ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨਾਲ ਕਿਉਂ ਕੁਫ਼ਰ (ਇਨਕਾਰ) ਕਰਦੇ ਹੋ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਉਸ ’ਤੇ ਗਵਾਹ ਹੇ (ਭਾਵ) ਉਹ ਸਭ ਕੁੱਝ ਜਾਣਦਾ ਹੇ।
99قُلْ يَا أَهْلَ الْكِتَابِ لِمَ تَصُدُّونَ عَن سَبِيلِ اللَّهِ مَنْ آمَنَ تَبْغُونَهَا عِوَجًا وَأَنتُمْ شُهَدَاءُ ۗ وَمَا اللَّهُ بِغَافِلٍ عَمَّا تَعْمَلُونَ
99਼ ਇਹਨਾਂ ਕਿਤਾਬ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਅੱਲਾਹ ਦੇ ਰਸਤੇ ’ਤੇ ਚੱਲਣ ਤੋਂ ਮੋਮਿਨਾਂ ਨੂੰ ਕਿਉਂ ਰੋਕਦੇ ਹੋ। ਤੁਸੀਂ ਚਾਹੁੰਦੇ ਹੋ ਕਿ ਉਹ ਵਿੰਗੇ ਟੇਢੇ ਰਸਤਿਆਂ ’ਤੇ ਹੀ ਤੁਰਦੇ ਰਹਿਣ ਜਦੋਂ ਕਿ ਤੁਸੀਂ ਆਪ ਉਸ ਦੀ ਸਿੱਧੀ ਰਾਹ ਹੋਣ ਉੱਤੇ ਗਵਾਹ ਹੋ। ਅੱਲਾਹ ਤੁਹਾਡੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
97ਆਇਤ

ਅਨੁਵਾਦ — ਆਲ-ਇਮਰਾਨ 97

ਸੂਰਾ ਆਲ-ਇਮਰਾਨ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ…

ਸੂਰਾ ਆਇਤ 97/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 95–99. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers