ਆਲ-ਇਮਰਾਨ · 98/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
قُلْ يَا أَهْلَ الْكِتَابِ لِمَ تَكْفُرُونَ بِآيَاتِ اللَّهِ وَاللَّهُ شَهِيدٌ عَلَىٰ مَا تَعْمَلُونَ ۝٩٨
Qul yaaa Ahlal Kitaabi lima takfuroona bi Aayaatillaahi wallaahu shaheedun `alaa maa ta`maloon
📖 ਪੰਜਾਬੀ ਵਿੱਚ
98਼ (ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨਾਲ ਕਿਉਂ ਕੁਫ਼ਰ (ਇਨਕਾਰ) ਕਰਦੇ ਹੋ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਉਸ ’ਤੇ ਗਵਾਹ ਹੇ (ਭਾਵ) ਉਹ ਸਭ ਕੁੱਝ ਜਾਣਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਆਲ-ਇਮਰਾਨ

96إِنَّ أَوَّلَ بَيْتٍ وُضِعَ لِلنَّاسِ لَلَّذِي بِبَكَّةَ مُبَارَكًا وَهُدًى لِّلْعَالَمِينَ
96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।
97فِيهِ آيَاتٌ بَيِّنَاتٌ مَّقَامُ إِبْرَاهِيمَ ۖ وَمَن دَخَلَهُ كَانَ آمِنًا ۗ وَلِلَّهِ عَلَى النَّاسِ حِجُّ الْبَيْتِ مَنِ اسْتَطَاعَ إِلَيْهِ سَبِيلًا ۚ وَمَن كَفَرَ فَإِنَّ اللَّهَ غَنِيٌّ عَنِ الْعَالَمِينَ
97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।
98قُلْ يَا أَهْلَ الْكِتَابِ لِمَ تَكْفُرُونَ بِآيَاتِ اللَّهِ وَاللَّهُ شَهِيدٌ عَلَىٰ مَا تَعْمَلُونَ
98਼ (ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨਾਲ ਕਿਉਂ ਕੁਫ਼ਰ (ਇਨਕਾਰ) ਕਰਦੇ ਹੋ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਉਸ ’ਤੇ ਗਵਾਹ ਹੇ (ਭਾਵ) ਉਹ ਸਭ ਕੁੱਝ ਜਾਣਦਾ ਹੇ।
99قُلْ يَا أَهْلَ الْكِتَابِ لِمَ تَصُدُّونَ عَن سَبِيلِ اللَّهِ مَنْ آمَنَ تَبْغُونَهَا عِوَجًا وَأَنتُمْ شُهَدَاءُ ۗ وَمَا اللَّهُ بِغَافِلٍ عَمَّا تَعْمَلُونَ
99਼ ਇਹਨਾਂ ਕਿਤਾਬ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਅੱਲਾਹ ਦੇ ਰਸਤੇ ’ਤੇ ਚੱਲਣ ਤੋਂ ਮੋਮਿਨਾਂ ਨੂੰ ਕਿਉਂ ਰੋਕਦੇ ਹੋ। ਤੁਸੀਂ ਚਾਹੁੰਦੇ ਹੋ ਕਿ ਉਹ ਵਿੰਗੇ ਟੇਢੇ ਰਸਤਿਆਂ ’ਤੇ ਹੀ ਤੁਰਦੇ ਰਹਿਣ ਜਦੋਂ ਕਿ ਤੁਸੀਂ ਆਪ ਉਸ ਦੀ ਸਿੱਧੀ ਰਾਹ ਹੋਣ ਉੱਤੇ ਗਵਾਹ ਹੋ। ਅੱਲਾਹ ਤੁਹਾਡੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।
100يَا أَيُّهَا الَّذِينَ آمَنُوا إِن تُطِيعُوا فَرِيقًا مِّنَ الَّذِينَ أُوتُوا الْكِتَابَ يَرُدُّوكُم بَعْدَ إِيمَانِكُمْ كَافِرِينَ
100਼ ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
98ਆਇਤ

ਅਨੁਵਾਦ — ਆਲ-ਇਮਰਾਨ 98

ਸੂਰਾ ਆਲ-ਇਮਰਾਨ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ (ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ…

ਸੂਰਾ ਆਇਤ 98/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers