ਅਰ-ਰੂਮ · 11/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
اللَّهُ يَبْدَأُ الْخَلْقَ ثُمَّ يُعِيدُهُ ثُمَّ إِلَيْهِ تُرْجَعُونَ ۝١١
Allaahu yabda`ul khalqa summa yu`eeduhoo summa ilaihi turja`oon
📖 ਪੰਜਾਬੀ ਵਿੱਚ
11਼ (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਰ-ਰੂਮ

9أَوَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ كَانُوا أَشَدَّ مِنْهُمْ قُوَّةً وَأَثَارُوا الْأَرْضَ وَعَمَرُوهَا أَكْثَرَ مِمَّا عَمَرُوهَا وَجَاءَتْهُمْ رُسُلُهُم بِالْبَيِّنَاتِ ۖ فَمَا كَانَ اللَّهُ لِيَظْلِمَهُمْ وَلَٰكِن كَانُوا أَنفُسَهُمْ يَظْلِمُونَ
9਼ ਕੀ ਉਹ (ਇਨਕਾਰੀ) ਧਰਤੀ ’ਤੇ ਤੁਰੇ ਫਿਰੇ ਨਹੀਂ? ਫੇਰ ਉਹ ਵੇਖਦੇ ਕਿ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਕਿਹੋ ਜਿਹਾ ਅੰਤ ਹੋਇਆ ਸੀ? ਉਹ ਉਹਨਾਂ ਨਾਲੋਂ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਉਹਨਾਂ ਨੇ ਧਰਤੀ ਨੂੰ ਇਹਨਾਂ ਤੋਂ ਵੱਧ ਵਾਹਿਆ-ਬੀਜੀਆ ਸੀ ਅਤੇ ਇਸ ਨੂੰ ਆਬਾਦ ਕੀਤਾ ਸੀ ਜਿੱਨਾ ਇਹਨਾਂ ਨੇ (ਅਰਬ ਨੂੰ) ਆਬਾਦ ਕੀਤਾ ਹੈ। ਉਹਨਾਂ ਕੋਲ ਵੀ ਉਹਨਾਂ ਦੇ ਪੈਗ਼ੰਬਰ ਖੁੱਲ੍ਹੀਆਂ ਨਿਸ਼ਾਨੀਆਂ (ਰਸੂਲ ਹੋਣ ਦੀਆਂ) ਲੈ ਕੇ ਆਏ ਸੀ (ਪਰ ਉਹਨਾਂ ਨੇ ਰਸੂਲਾਂ ਦਾ ਇਨਕਾਰ ਕੀਤਾ)। ਫੇਰ ਇੰਜ ਵੀ ਨਹੀਂ ਸੀ ਕਿ ਅੱਲਾਹ (ਬਿਨਾ ਪਾਪ ਕੀਤੇ) ਉਹਨਾਂ ਉੱਤੇ ਜ਼ੁਲਮ ਕਰਦਾ ਜਦ ਕਿ ਉਹ ਆਪਣੇ ਉੱਤੇ ਆਪ ਹੀ ਜ਼ੁਲਮ ਕਰਦੇ ਸਨ।
10ثُمَّ كَانَ عَاقِبَةَ الَّذِينَ أَسَاءُوا السُّوأَىٰ أَن كَذَّبُوا بِآيَاتِ اللَّهِ وَكَانُوا بِهَا يَسْتَهْزِئُونَ
10਼ ਫੇਰ ਜਿਨ੍ਹਾਂ ਲੋਕਾਂ ਨੇ ਭੈੜੇ ਕੰਮ ਕੀਤੇ ਸੀ ਉਹਨਾਂ ਦਾ ਅੰਤ ਬਹੁਤ ਹੀ ਭੈੜਾ ਹੋਇਆ ਕਿਉਂ ਜੋ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕਰਦੇ ਸਨ ਅਤੇ ਉਹਨਾਂ ਦਾ ਮਖੌਲ (ਵੀ) ਉਡਾਇਆ ਕਰਦੇ ਸਨ।
11اللَّهُ يَبْدَأُ الْخَلْقَ ثُمَّ يُعِيدُهُ ثُمَّ إِلَيْهِ تُرْجَعُونَ
11਼ (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।
12وَيَوْمَ تَقُومُ السَّاعَةُ يُبْلِسُ الْمُجْرِمُونَ
12਼ ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।
13وَلَمْ يَكُن لَّهُم مِّن شُرَكَائِهِمْ شُفَعَاءُ وَكَانُوا بِشُرَكَائِهِمْ كَافِرِينَ
13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
11ਆਇਤ

ਅਨੁਵਾਦ — ਅਰ-ਰੂਮ 11

ਸੂਰਾ ਅਰ-ਰੂਮ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ…

ਸੂਰਾ ਆਇਤ 11/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers