ਅਰ-ਰੂਮ · 12/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَيَوْمَ تَقُومُ السَّاعَةُ يُبْلِسُ الْمُجْرِمُونَ ۝١٢
Wa yawma taqoomus Saa`atu yublisul mujrimoon
📖 ਪੰਜਾਬੀ ਵਿੱਚ
12਼ ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਰ-ਰੂਮ

10ثُمَّ كَانَ عَاقِبَةَ الَّذِينَ أَسَاءُوا السُّوأَىٰ أَن كَذَّبُوا بِآيَاتِ اللَّهِ وَكَانُوا بِهَا يَسْتَهْزِئُونَ
10਼ ਫੇਰ ਜਿਨ੍ਹਾਂ ਲੋਕਾਂ ਨੇ ਭੈੜੇ ਕੰਮ ਕੀਤੇ ਸੀ ਉਹਨਾਂ ਦਾ ਅੰਤ ਬਹੁਤ ਹੀ ਭੈੜਾ ਹੋਇਆ ਕਿਉਂ ਜੋ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕਰਦੇ ਸਨ ਅਤੇ ਉਹਨਾਂ ਦਾ ਮਖੌਲ (ਵੀ) ਉਡਾਇਆ ਕਰਦੇ ਸਨ।
11اللَّهُ يَبْدَأُ الْخَلْقَ ثُمَّ يُعِيدُهُ ثُمَّ إِلَيْهِ تُرْجَعُونَ
11਼ (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।
12وَيَوْمَ تَقُومُ السَّاعَةُ يُبْلِسُ الْمُجْرِمُونَ
12਼ ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।
13وَلَمْ يَكُن لَّهُم مِّن شُرَكَائِهِمْ شُفَعَاءُ وَكَانُوا بِشُرَكَائِهِمْ كَافِرِينَ
13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।
14وَيَوْمَ تَقُومُ السَّاعَةُ يَوْمَئِذٍ يَتَفَرَّقُونَ
14਼ ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
12ਆਇਤ

ਅਨੁਵਾਦ — ਅਰ-ਰੂਮ 12

ਸੂਰਾ ਅਰ-ਰੂਮ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ…

ਸੂਰਾ ਆਇਤ 12/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers