ਅਰ-ਰੂਮ · 13/60
ਅਨੁਵਾਦ ਉਚਾਰਨ — ਅਰ-ਰੂਮ
وَلَمْ يَكُن لَّهُم مِّن شُرَكَائِهِمْ شُفَعَاءُ وَكَانُوا بِشُرَكَائِهِمْ كَافِرِينَ ۝١٣
Wa lam yakul lahum min shurakaaa`ihim shufa`aaa`u wa kaanoo bishurakaaa`ihim kaafireen
📖 ਪੰਜਾਬੀ ਵਿੱਚ
13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।
🎧 ਸੁਣੋ

📜 ਆਇਤ 11-15 — ਅਰ-ਰੂਮ

11اللَّهُ يَبْدَأُ الْخَلْقَ ثُمَّ يُعِيدُهُ ثُمَّ إِلَيْهِ تُرْجَعُونَ
11਼ (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।
12وَيَوْمَ تَقُومُ السَّاعَةُ يُبْلِسُ الْمُجْرِمُونَ
12਼ ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।
13وَلَمْ يَكُن لَّهُم مِّن شُرَكَائِهِمْ شُفَعَاءُ وَكَانُوا بِشُرَكَائِهِمْ كَافِرِينَ
13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।
14وَيَوْمَ تَقُومُ السَّاعَةُ يَوْمَئِذٍ يَتَفَرَّقُونَ
14਼ ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ।
15فَأَمَّا الَّذِينَ آمَنُوا وَعَمِلُوا الصَّالِحَاتِ فَهُمْ فِي رَوْضَةٍ يُحْبَرُونَ
15਼ ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
13ਆਇਤ

ਅਨੁਵਾਦ — ਅਰ-ਰੂਮ 13

ਸੂਰਾ ਅਰ-ਰੂਮ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ…

ਸੂਰਾ ਆਇਤ 13/60 — ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰੂਮ ਸੁਣੋ, ਅਰ-ਰੂਮ ਅਨੁਵਾਦ, ਅਰ-ਰੂਮ mp3, ਅਰ-ਰੂਮ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers