ਅਰ-ਰੂਮ · 15/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فَأَمَّا الَّذِينَ آمَنُوا وَعَمِلُوا الصَّالِحَاتِ فَهُمْ فِي رَوْضَةٍ يُحْبَرُونَ ۝١٥
Fa ammal lazeena aamanoo wa `amilus saalihaati fahum fee rawdatiny yuhbaroon
📖 ਪੰਜਾਬੀ ਵਿੱਚ
15਼ ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਰ-ਰੂਮ

13وَلَمْ يَكُن لَّهُم مِّن شُرَكَائِهِمْ شُفَعَاءُ وَكَانُوا بِشُرَكَائِهِمْ كَافِرِينَ
13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।
14وَيَوْمَ تَقُومُ السَّاعَةُ يَوْمَئِذٍ يَتَفَرَّقُونَ
14਼ ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ।
15فَأَمَّا الَّذِينَ آمَنُوا وَعَمِلُوا الصَّالِحَاتِ فَهُمْ فِي رَوْضَةٍ يُحْبَرُونَ
15਼ ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।
16وَأَمَّا الَّذِينَ كَفَرُوا وَكَذَّبُوا بِآيَاتِنَا وَلِقَاءِ الْآخِرَةِ فَأُولَٰئِكَ فِي الْعَذَابِ مُحْضَرُونَ
16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।
17فَسُبْحَانَ اللَّهِ حِينَ تُمْسُونَ وَحِينَ تُصْبِحُونَ
17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
15ਆਇਤ

ਅਨੁਵਾਦ — ਅਰ-ਰੂਮ 15

ਸੂਰਾ ਅਰ-ਰੂਮ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ…

ਸੂਰਾ ਆਇਤ 15/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers