ਅਰ-ਰੂਮ · 16/60
ਅਨੁਵਾਦ ਉਚਾਰਨ — ਅਰ-ਰੂਮ
وَأَمَّا الَّذِينَ كَفَرُوا وَكَذَّبُوا بِآيَاتِنَا وَلِقَاءِ الْآخِرَةِ فَأُولَٰئِكَ فِي الْعَذَابِ مُحْضَرُونَ ۝١٦
Wa ammal lazeena kafaroo wa kazzaboo bi-Aayaatinaa wa liqaaa`il Aakhirati faulaaa`ika fil`azaabi muhdaroon
📖 ਪੰਜਾਬੀ ਵਿੱਚ
16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।

🎧 ਸੁਣੋ


📜 ਆਇਤ 14-18 — ਅਰ-ਰੂਮ

14وَيَوْمَ تَقُومُ السَّاعَةُ يَوْمَئِذٍ يَتَفَرَّقُونَ
14਼ ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ।
15فَأَمَّا الَّذِينَ آمَنُوا وَعَمِلُوا الصَّالِحَاتِ فَهُمْ فِي رَوْضَةٍ يُحْبَرُونَ
15਼ ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।
16وَأَمَّا الَّذِينَ كَفَرُوا وَكَذَّبُوا بِآيَاتِنَا وَلِقَاءِ الْآخِرَةِ فَأُولَٰئِكَ فِي الْعَذَابِ مُحْضَرُونَ
16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।
17فَسُبْحَانَ اللَّهِ حِينَ تُمْسُونَ وَحِينَ تُصْبِحُونَ
17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।
18وَلَهُ الْحَمْدُ فِي السَّمَاوَاتِ وَالْأَرْضِ وَعَشِيًّا وَحِينَ تُظْهِرُونَ
18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
16ਆਇਤ

ਅਨੁਵਾਦ — ਅਰ-ਰੂਮ 16

ਸੂਰਾ ਅਰ-ਰੂਮ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ…

ਸੂਰਾ ਆਇਤ 16/60 — ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰੂਮ ਸੁਣੋ, ਅਰ-ਰੂਮ ਅਨੁਵਾਦ, ਅਰ-ਰੂਮ mp3, ਅਰ-ਰੂਮ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers