ਅਰ-ਰੂਮ · 17/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فَسُبْحَانَ اللَّهِ حِينَ تُمْسُونَ وَحِينَ تُصْبِحُونَ ۝١٧
Fa Subhaanal laahi heena tumsoona wa heena tusbihoon
📖 ਪੰਜਾਬੀ ਵਿੱਚ
17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਰ-ਰੂਮ

15فَأَمَّا الَّذِينَ آمَنُوا وَعَمِلُوا الصَّالِحَاتِ فَهُمْ فِي رَوْضَةٍ يُحْبَرُونَ
15਼ ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।
16وَأَمَّا الَّذِينَ كَفَرُوا وَكَذَّبُوا بِآيَاتِنَا وَلِقَاءِ الْآخِرَةِ فَأُولَٰئِكَ فِي الْعَذَابِ مُحْضَرُونَ
16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।
17فَسُبْحَانَ اللَّهِ حِينَ تُمْسُونَ وَحِينَ تُصْبِحُونَ
17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।
18وَلَهُ الْحَمْدُ فِي السَّمَاوَاتِ وَالْأَرْضِ وَعَشِيًّا وَحِينَ تُظْهِرُونَ
18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।
19يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَيُحْيِي الْأَرْضَ بَعْدَ مَوْتِهَا ۚ وَكَذَٰلِكَ تُخْرَجُونَ
19਼ ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
17ਆਇਤ

ਅਨੁਵਾਦ — ਅਰ-ਰੂਮ 17

ਸੂਰਾ ਅਰ-ਰੂਮ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ…

ਸੂਰਾ ਆਇਤ 17/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers