ਅਰ-ਰੂਮ · 18/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَلَهُ الْحَمْدُ فِي السَّمَاوَاتِ وَالْأَرْضِ وَعَشِيًّا وَحِينَ تُظْهِرُونَ ۝١٨
Wa lahul hamdu fis samaawaati wal ardi wa `ashiyyanw wa heena tuzhiroon
📖 ਪੰਜਾਬੀ ਵਿੱਚ
18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਰ-ਰੂਮ

16وَأَمَّا الَّذِينَ كَفَرُوا وَكَذَّبُوا بِآيَاتِنَا وَلِقَاءِ الْآخِرَةِ فَأُولَٰئِكَ فِي الْعَذَابِ مُحْضَرُونَ
16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।
17فَسُبْحَانَ اللَّهِ حِينَ تُمْسُونَ وَحِينَ تُصْبِحُونَ
17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।
18وَلَهُ الْحَمْدُ فِي السَّمَاوَاتِ وَالْأَرْضِ وَعَشِيًّا وَحِينَ تُظْهِرُونَ
18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।
19يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَيُحْيِي الْأَرْضَ بَعْدَ مَوْتِهَا ۚ وَكَذَٰلِكَ تُخْرَجُونَ
19਼ ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।
20وَمِنْ آيَاتِهِ أَنْ خَلَقَكُم مِّن تُرَابٍ ثُمَّ إِذَا أَنتُم بَشَرٌ تَنتَشِرُونَ
20਼ ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
18ਆਇਤ

ਅਨੁਵਾਦ — ਅਰ-ਰੂਮ 18

ਸੂਰਾ ਅਰ-ਰੂਮ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ…

ਸੂਰਾ ਆਇਤ 18/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers