ਅਰ-ਰੂਮ · 19/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَيُحْيِي الْأَرْضَ بَعْدَ مَوْتِهَا ۚ وَكَذَٰلِكَ تُخْرَجُونَ ۝١٩
Yukhrijul haiya minal maiyiti wa yukhrijul maiyita minal haiyi wa yuhyil arda ba`da mawtihaa; wa kazaalika tukhrajoon
📖 ਪੰਜਾਬੀ ਵਿੱਚ
19਼ ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਰ-ਰੂਮ

17فَسُبْحَانَ اللَّهِ حِينَ تُمْسُونَ وَحِينَ تُصْبِحُونَ
17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।
18وَلَهُ الْحَمْدُ فِي السَّمَاوَاتِ وَالْأَرْضِ وَعَشِيًّا وَحِينَ تُظْهِرُونَ
18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।
19يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَيُحْيِي الْأَرْضَ بَعْدَ مَوْتِهَا ۚ وَكَذَٰلِكَ تُخْرَجُونَ
19਼ ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।
20وَمِنْ آيَاتِهِ أَنْ خَلَقَكُم مِّن تُرَابٍ ثُمَّ إِذَا أَنتُم بَشَرٌ تَنتَشِرُونَ
20਼ ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।
21وَمِنْ آيَاتِهِ أَنْ خَلَقَ لَكُم مِّنْ أَنفُسِكُمْ أَزْوَاجًا لِّتَسْكُنُوا إِلَيْهَا وَجَعَلَ بَيْنَكُم مَّوَدَّةً وَرَحْمَةً ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
21਼ ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
19ਆਇਤ

ਅਨੁਵਾਦ — ਅਰ-ਰੂਮ 19

ਸੂਰਾ ਅਰ-ਰੂਮ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ…

ਸੂਰਾ ਆਇਤ 19/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers