ਅਰ-ਰੂਮ · 2/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
غُلِبَتِ الرُّومُ ۝٢
Ghulibatir Room
📖 ਪੰਜਾਬੀ ਵਿੱਚ
2਼ ਰੂਮੀ (ਈਰਾਨ) ਤੋਂ ਹਾਰ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਰ-ਰੂਮ

1الم
1਼ ਅਲਿਫ਼, ਲਾਮ, ਮੀਮ।
2غُلِبَتِ الرُّومُ
2਼ ਰੂਮੀ (ਈਰਾਨ) ਤੋਂ ਹਾਰ ਗਏ।
3فِي أَدْنَى الْأَرْضِ وَهُم مِّن بَعْدِ غَلَبِهِمْ سَيَغْلِبُونَ
3਼ ਨੇੜੇ ਦੀ ਧਰਤੀ (ਸ਼ਾਮ ਤੇ ਫਲਸਤੀਨ) ਵਿਚ ਉਹ (ਰੂਮੀ) ਆਪਣੀ ਇਸ ਹਾਰ ਮਗਰੋਂ ਛੇਤੀ ਹੀ (ਈਰਾਨ ਉੱਤੇ) ਜਿੱਤ ਪ੍ਰਾਪਤ ਕਰਨਗੇ।
4فِي بِضْعِ سِنِينَ ۗ لِلَّهِ الْأَمْرُ مِن قَبْلُ وَمِن بَعْدُ ۚ وَيَوْمَئِذٍ يَفْرَحُ الْمُؤْمِنُونَ
4਼ ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
2ਆਇਤ

ਅਨੁਵਾਦ — ਅਰ-ਰੂਮ 2

ਸੂਰਾ ਅਰ-ਰੂਮ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਰੂਮੀ (ਈਰਾਨ) ਤੋਂ ਹਾਰ ਗਏ।

ਸੂਰਾ ਆਇਤ 2/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers