ਅਰ-ਰੂਮ · 21/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَمِنْ آيَاتِهِ أَنْ خَلَقَ لَكُم مِّنْ أَنفُسِكُمْ أَزْوَاجًا لِّتَسْكُنُوا إِلَيْهَا وَجَعَلَ بَيْنَكُم مَّوَدَّةً وَرَحْمَةً ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ ۝٢١
Wa min Aayaatiheee an khalaqa lakum min anfusikum azwaajal litaskunooo ilaihaa wa ja`ala bainakum mawad datanw wa rahmah; inna fee zaalika la Aayaatil liqawminy yatafakkaroon
📖 ਪੰਜਾਬੀ ਵਿੱਚ
21਼ ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਰ-ਰੂਮ

19يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَيُحْيِي الْأَرْضَ بَعْدَ مَوْتِهَا ۚ وَكَذَٰلِكَ تُخْرَجُونَ
19਼ ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।
20وَمِنْ آيَاتِهِ أَنْ خَلَقَكُم مِّن تُرَابٍ ثُمَّ إِذَا أَنتُم بَشَرٌ تَنتَشِرُونَ
20਼ ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।
21وَمِنْ آيَاتِهِ أَنْ خَلَقَ لَكُم مِّنْ أَنفُسِكُمْ أَزْوَاجًا لِّتَسْكُنُوا إِلَيْهَا وَجَعَلَ بَيْنَكُم مَّوَدَّةً وَرَحْمَةً ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
21਼ ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ।
22وَمِنْ آيَاتِهِ خَلْقُ السَّمَاوَاتِ وَالْأَرْضِ وَاخْتِلَافُ أَلْسِنَتِكُمْ وَأَلْوَانِكُمْ ۚ إِنَّ فِي ذَٰلِكَ لَآيَاتٍ لِّلْعَالِمِينَ
22਼ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਅਕਾਸ਼ ਤੇ ਧਰਤੀ ਦੀ ਰਚਨਾ ਅਤੇ ਤੁਹਾਡੀਆਂ ਬੋਲੀਆਂ ਤੇ ਰੰਗਾਂ ਦਾ ਵੱਖ-ਵੱਖ ਹੋਣਾ ਵੀ ਹੈ। ਜਾਣਕਾਰਾਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।
23وَمِنْ آيَاتِهِ مَنَامُكُم بِاللَّيْلِ وَالنَّهَارِ وَابْتِغَاؤُكُم مِّن فَضْلِهِ ۚ إِنَّ فِي ذَٰلِكَ لَآيَاتٍ لِّقَوْمٍ يَسْمَعُونَ
23਼ ਤੁਹਾਡਾ ਰਾਤ ਤੇ ਦਿਨ ਵੇਲੇ ਸੌਣਾ ਅਤੇ ਉਸ ਦੇ ਫਜ਼ਲਾਂ (ਰੋਜ਼ੀ) ਦੀ ਭਾਲ ਕਰਨਾ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੈ। ਜਿਹੜੇ ਲੋਕੀ (ਧਿਆਨ ਨਾਲ) ਸੁਣਦੇ ਹਨ ਉਹਨਾਂ ਲਈ ਵੀ ਬਥੇਰੀਆਂ ਨਿਸ਼ਾਨੀਆਂ ਹਨ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
21ਆਇਤ

ਅਨੁਵਾਦ — ਅਰ-ਰੂਮ 21

ਸੂਰਾ ਅਰ-ਰੂਮ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ…

ਸੂਰਾ ਆਇਤ 21/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers