ਅਰ-ਰੂਮ · 25/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَمِنْ آيَاتِهِ أَن تَقُومَ السَّمَاءُ وَالْأَرْضُ بِأَمْرِهِ ۚ ثُمَّ إِذَا دَعَاكُمْ دَعْوَةً مِّنَ الْأَرْضِ إِذَا أَنتُمْ تَخْرُجُونَ ۝٢٥
Wa min Aayaatihee an taqoomas samaaa`u wal ardu bi-amrih; summa izaa da`aakum da`watam minal ardi izaaa antum takhrujoon
📖 ਪੰਜਾਬੀ ਵਿੱਚ
25਼ ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਰ-ਰੂਮ

23وَمِنْ آيَاتِهِ مَنَامُكُم بِاللَّيْلِ وَالنَّهَارِ وَابْتِغَاؤُكُم مِّن فَضْلِهِ ۚ إِنَّ فِي ذَٰلِكَ لَآيَاتٍ لِّقَوْمٍ يَسْمَعُونَ
23਼ ਤੁਹਾਡਾ ਰਾਤ ਤੇ ਦਿਨ ਵੇਲੇ ਸੌਣਾ ਅਤੇ ਉਸ ਦੇ ਫਜ਼ਲਾਂ (ਰੋਜ਼ੀ) ਦੀ ਭਾਲ ਕਰਨਾ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੈ। ਜਿਹੜੇ ਲੋਕੀ (ਧਿਆਨ ਨਾਲ) ਸੁਣਦੇ ਹਨ ਉਹਨਾਂ ਲਈ ਵੀ ਬਥੇਰੀਆਂ ਨਿਸ਼ਾਨੀਆਂ ਹਨ।
24وَمِنْ آيَاتِهِ يُرِيكُمُ الْبَرْقَ خَوْفًا وَطَمَعًا وَيُنَزِّلُ مِنَ السَّمَاءِ مَاءً فَيُحْيِي بِهِ الْأَرْضَ بَعْدَ مَوْتِهَا ۚ إِنَّ فِي ذَٰلِكَ لَآيَاتٍ لِّقَوْمٍ يَعْقِلُونَ
24਼ ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ।
25وَمِنْ آيَاتِهِ أَن تَقُومَ السَّمَاءُ وَالْأَرْضُ بِأَمْرِهِ ۚ ثُمَّ إِذَا دَعَاكُمْ دَعْوَةً مِّنَ الْأَرْضِ إِذَا أَنتُمْ تَخْرُجُونَ
25਼ ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।
26وَلَهُ مَن فِي السَّمَاوَاتِ وَالْأَرْضِ ۖ كُلٌّ لَّهُ قَانِتُونَ
26਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।
27وَهُوَ الَّذِي يَبْدَأُ الْخَلْقَ ثُمَّ يُعِيدُهُ وَهُوَ أَهْوَنُ عَلَيْهِ ۚ وَلَهُ الْمَثَلُ الْأَعْلَىٰ فِي السَّمَاوَاتِ وَالْأَرْضِ ۚ وَهُوَ الْعَزِيزُ الْحَكِيمُ
27਼ ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
25ਆਇਤ

ਅਨੁਵਾਦ — ਅਰ-ਰੂਮ 25

ਸੂਰਾ ਅਰ-ਰੂਮ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ…

ਸੂਰਾ ਆਇਤ 25/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers