ਅਰ-ਰੂਮ · 26/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَلَهُ مَن فِي السَّمَاوَاتِ وَالْأَرْضِ ۖ كُلٌّ لَّهُ قَانِتُونَ ۝٢٦
Wa lahoo man fissamaawaati wal ardi kullul lahoo qaanitoon
📖 ਪੰਜਾਬੀ ਵਿੱਚ
26਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਰ-ਰੂਮ

24وَمِنْ آيَاتِهِ يُرِيكُمُ الْبَرْقَ خَوْفًا وَطَمَعًا وَيُنَزِّلُ مِنَ السَّمَاءِ مَاءً فَيُحْيِي بِهِ الْأَرْضَ بَعْدَ مَوْتِهَا ۚ إِنَّ فِي ذَٰلِكَ لَآيَاتٍ لِّقَوْمٍ يَعْقِلُونَ
24਼ ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ।
25وَمِنْ آيَاتِهِ أَن تَقُومَ السَّمَاءُ وَالْأَرْضُ بِأَمْرِهِ ۚ ثُمَّ إِذَا دَعَاكُمْ دَعْوَةً مِّنَ الْأَرْضِ إِذَا أَنتُمْ تَخْرُجُونَ
25਼ ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।
26وَلَهُ مَن فِي السَّمَاوَاتِ وَالْأَرْضِ ۖ كُلٌّ لَّهُ قَانِتُونَ
26਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।
27وَهُوَ الَّذِي يَبْدَأُ الْخَلْقَ ثُمَّ يُعِيدُهُ وَهُوَ أَهْوَنُ عَلَيْهِ ۚ وَلَهُ الْمَثَلُ الْأَعْلَىٰ فِي السَّمَاوَاتِ وَالْأَرْضِ ۚ وَهُوَ الْعَزِيزُ الْحَكِيمُ
27਼ ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
28ضَرَبَ لَكُم مَّثَلًا مِّنْ أَنفُسِكُمْ ۖ هَل لَّكُم مِّن مَّا مَلَكَتْ أَيْمَانُكُم مِّن شُرَكَاءَ فِي مَا رَزَقْنَاكُمْ فَأَنتُمْ فِيهِ سَوَاءٌ تَخَافُونَهُمْ كَخِيفَتِكُمْ أَنفُسَكُمْ ۚ كَذَٰلِكَ نُفَصِّلُ الْآيَاتِ لِقَوْمٍ يَعْقِلُونَ
28਼ (ਹੇ ਲੋਕੋ!) ਉਸ ਨੇ ਤੁਹਾਡੇ (ਸਮਝਾਉਣ) ਲਈ ਤੁਹਾਡੇ ਵਿੱਚੋਂ ਹੀ ਇਕ ਉਦਾਹਰਨ ਦਿੱਤੀ ਹੈ ਕਿ ਜੋ ਅਸੀਂ ਤੁਹਾਨੂੰ ਰਿਜ਼ਕ ਦਿੱਤਾ ਹੈ, ਕੀ ਉਸ ਵਿਚ ਤੁਹਾਡੇ ਗ਼ੁਲਾਮਾਂ (ਅਧੀਨ ਲੋਕਾਂ) ਵਿੱਚੋਂ ਵੀ ਕੋਈ ਸਾਂਝੀ ਹੋ ਸਕਦਾ ਹੈ ? ਕੀ ਤੁਸੀਂ ਅਤੇ ਉਹ ਇਕੋ ਬਰਾਬਰ ਹੋ ? ਕੀ ਤੁਸੀਂ (ਆਪਣੇ ਮਾਲ ’ਚੋਂ ਖ਼ਰਚ ਕਰਦੇ ਹੋਏ) ਉਹਨਾਂ ਤੋਂ ਇਸ ਤਰ੍ਹਾਂ ਡਰਦੇ ਹੋ ਜਿਵੇਂ ਆਪਣੇ ਸਾਂਝੀਆਂ ਤੋਂ ਡਰਦੇ ਹੋ ? ਇਸ ਤਰ੍ਹਾਂ ਅਸੀਂ ਸਮਝ ਰੱਖਣ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
26ਆਇਤ

ਅਨੁਵਾਦ — ਅਰ-ਰੂਮ 26

ਸੂਰਾ ਅਰ-ਰੂਮ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ…

ਸੂਰਾ ਆਇਤ 26/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers