ਅਰ-ਰੂਮ · 27/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَهُوَ الَّذِي يَبْدَأُ الْخَلْقَ ثُمَّ يُعِيدُهُ وَهُوَ أَهْوَنُ عَلَيْهِ ۚ وَلَهُ الْمَثَلُ الْأَعْلَىٰ فِي السَّمَاوَاتِ وَالْأَرْضِ ۚ وَهُوَ الْعَزِيزُ الْحَكِيمُ ۝٢٧
Wa Huwal lazee yabda`ul khalqa summa yu`eeduhoo wa huwa ahwanu `alaih; wa lahul masalul la`laa fissamaawaati wal-ard; wa Huwal `Azeezul Hakeem
📖 ਪੰਜਾਬੀ ਵਿੱਚ
27਼ ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਰ-ਰੂਮ

25وَمِنْ آيَاتِهِ أَن تَقُومَ السَّمَاءُ وَالْأَرْضُ بِأَمْرِهِ ۚ ثُمَّ إِذَا دَعَاكُمْ دَعْوَةً مِّنَ الْأَرْضِ إِذَا أَنتُمْ تَخْرُجُونَ
25਼ ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।
26وَلَهُ مَن فِي السَّمَاوَاتِ وَالْأَرْضِ ۖ كُلٌّ لَّهُ قَانِتُونَ
26਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।
27وَهُوَ الَّذِي يَبْدَأُ الْخَلْقَ ثُمَّ يُعِيدُهُ وَهُوَ أَهْوَنُ عَلَيْهِ ۚ وَلَهُ الْمَثَلُ الْأَعْلَىٰ فِي السَّمَاوَاتِ وَالْأَرْضِ ۚ وَهُوَ الْعَزِيزُ الْحَكِيمُ
27਼ ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
28ضَرَبَ لَكُم مَّثَلًا مِّنْ أَنفُسِكُمْ ۖ هَل لَّكُم مِّن مَّا مَلَكَتْ أَيْمَانُكُم مِّن شُرَكَاءَ فِي مَا رَزَقْنَاكُمْ فَأَنتُمْ فِيهِ سَوَاءٌ تَخَافُونَهُمْ كَخِيفَتِكُمْ أَنفُسَكُمْ ۚ كَذَٰلِكَ نُفَصِّلُ الْآيَاتِ لِقَوْمٍ يَعْقِلُونَ
28਼ (ਹੇ ਲੋਕੋ!) ਉਸ ਨੇ ਤੁਹਾਡੇ (ਸਮਝਾਉਣ) ਲਈ ਤੁਹਾਡੇ ਵਿੱਚੋਂ ਹੀ ਇਕ ਉਦਾਹਰਨ ਦਿੱਤੀ ਹੈ ਕਿ ਜੋ ਅਸੀਂ ਤੁਹਾਨੂੰ ਰਿਜ਼ਕ ਦਿੱਤਾ ਹੈ, ਕੀ ਉਸ ਵਿਚ ਤੁਹਾਡੇ ਗ਼ੁਲਾਮਾਂ (ਅਧੀਨ ਲੋਕਾਂ) ਵਿੱਚੋਂ ਵੀ ਕੋਈ ਸਾਂਝੀ ਹੋ ਸਕਦਾ ਹੈ ? ਕੀ ਤੁਸੀਂ ਅਤੇ ਉਹ ਇਕੋ ਬਰਾਬਰ ਹੋ ? ਕੀ ਤੁਸੀਂ (ਆਪਣੇ ਮਾਲ ’ਚੋਂ ਖ਼ਰਚ ਕਰਦੇ ਹੋਏ) ਉਹਨਾਂ ਤੋਂ ਇਸ ਤਰ੍ਹਾਂ ਡਰਦੇ ਹੋ ਜਿਵੇਂ ਆਪਣੇ ਸਾਂਝੀਆਂ ਤੋਂ ਡਰਦੇ ਹੋ ? ਇਸ ਤਰ੍ਹਾਂ ਅਸੀਂ ਸਮਝ ਰੱਖਣ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।
29بَلِ اتَّبَعَ الَّذِينَ ظَلَمُوا أَهْوَاءَهُم بِغَيْرِ عِلْمٍ ۖ فَمَن يَهْدِي مَنْ أَضَلَّ اللَّهُ ۖ وَمَا لَهُم مِّن نَّاصِرِينَ
29਼ ਪਰ ਇਹ ਜ਼ਾਲਮ ਬਿਨਾਂ ਸੋਚੇ ਸਮਝੇ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ। ਜਿਸਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ ਫੇਰ ਉਸ ਨੂੰ ਰਾਹ ਕੌਣ ਵਿਖਾ ਸਕਦਾ ਹੈ ? ਉਹਨਾਂ ਦਾ ਤਾਂ ਕੋਈ ਵੀ ਸਹਾਈ ਨਹੀਂ ਹੋਵੇਗਾ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
27ਆਇਤ

ਅਨੁਵਾਦ — ਅਰ-ਰੂਮ 27

ਸੂਰਾ ਅਰ-ਰੂਮ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ…

ਸੂਰਾ ਆਇਤ 27/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers