ਅਰ-ਰੂਮ · 32/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
مِنَ الَّذِينَ فَرَّقُوا دِينَهُمْ وَكَانُوا شِيَعًا ۖ كُلُّ حِزْبٍ بِمَا لَدَيْهِمْ فَرِحُونَ ۝٣٢
Minal lazeena farraqoo deenahum wa kaanoo shiya`an kullu hizbim bimaa ladaihim farihoon
📖 ਪੰਜਾਬੀ ਵਿੱਚ
32਼ (ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਰ-ਰੂਮ

30فَأَقِمْ وَجْهَكَ لِلدِّينِ حَنِيفًا ۚ فِطْرَتَ اللَّهِ الَّتِي فَطَرَ النَّاسَ عَلَيْهَا ۚ لَا تَبْدِيلَ لِخَلْقِ اللَّهِ ۚ ذَٰلِكَ الدِّينُ الْقَيِّمُ وَلَٰكِنَّ أَكْثَرَ النَّاسِ لَا يَعْلَمُونَ
30਼ (ਹੇ ਨਬੀ!) ਤੁਸੀਂ ਇਕਾਗਰਤਾ ਨਾਲ ਆਪਣਾ ਮੂੰਹ (ਅੱਲਾਹ ਦੇ) ਦੀਨ ਇਸਲਾਮ ਵੱਲ ਸਿੱਧਾ ਰੱਖੋ। ਕਾਇਮ ਹੋ ਜਾਓ ਉਸ ਫ਼ਿਤਰਤ (ਸੁਭਾਓ) ਉੱਤੇ ਜਿਸ ਉੱਤੇ ਅੱਲਾਹ ਨੇ ਮਨੁੱਖ ਨੂੰ ਪੈਦਾ ਕੀਤਾ ਹੈ। (ਭਾਵ ਮੁਸਲਮਾਨ ਹੀ ਪੈਦਾ ਕੀਤਾ ਹੈ) ਅੱਲਾਹ ਦੀ ਬਣਾਈ ਹੋਈ ਬਣਤਰ ਨੂੰ ਬਦਲਿਆ ਨਹੀਂ ਜਾ ਸਕਦਾ। ਇਹੋ ਸਿੱਧਾ ਤੇ ਸੱਚਾ ਧਰਮ (ਦੀਨ) ਹੈ, ਪਰ ਵਧੇਰੇ ਲੋਕ ਨਹੀਂ ਜਾਣਦੇ।1
31۞ مُنِيبِينَ إِلَيْهِ وَاتَّقُوهُ وَأَقِيمُوا الصَّلَاةَ وَلَا تَكُونُوا مِنَ الْمُشْرِكِينَ
31਼ (ਹੇ ਲੋਕੋ!) ਉਸੇ (ਅੱਲਾਹ) ਵੱਲ ਝੁਕਦੇ ਹੋਏ ਦੀਨ ’ਤੇ ਕਾਇਮ ਰਹੋ ਅਤੇ ਤੁਸੀਂ ਉਸੇ ਤੋਂ ਡਰਦੇ ਰਹੋ ਅਤੇ ਨਮਾਜ਼ ਕਾਇਮ ਰੱਖੋ ਅਤੇ ਤੁਸੀਂ ਮੁਸ਼ਰਿਕਾਂ ਵਿੱਚੋਂ ਨਾ ਹੋ ਜਾਓ।
32مِنَ الَّذِينَ فَرَّقُوا دِينَهُمْ وَكَانُوا شِيَعًا ۖ كُلُّ حِزْبٍ بِمَا لَدَيْهِمْ فَرِحُونَ
32਼ (ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।
33وَإِذَا مَسَّ النَّاسَ ضُرٌّ دَعَوْا رَبَّهُم مُّنِيبِينَ إِلَيْهِ ثُمَّ إِذَا أَذَاقَهُم مِّنْهُ رَحْمَةً إِذَا فَرِيقٌ مِّنْهُم بِرَبِّهِمْ يُشْرِكُونَ
33਼ ਜਦੋਂ ਲੋਕਾਂ ’ਤੇ ਕੋਈ ਬਿਪਤਾ ਆਉਂਦੀ ਹੈ ਤਾਂ ਉਹ (ਮਦਦ ਲਈ) ਆਪਣੇ ਰੱਬ ਵੱਲ ਮੁੜ ਆਉਂਦੇ ਹਨ ਤੇ ਉਸੇ ਤੋਂ ਦੁਆਵਾਂ ਮੰਗਦੇ ਹਨ ਫੇਰ ਜਦੋਂ ਉਹ ਆਪਣੇ ਵੱਲੋਂ ਉਹਨਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦਾ ਹੈ (ਭਾਵ ਬਿਪਤਾ ਦੂਰ ਕਰ ਦਿੰਦਾ ਹੈ)। ਤਾਂ ਉਹਨਾਂ ਵਿੱਚੋਂ ਕਈ ਲੋਕ ਆਪਣੇ ਰੱਬ ਨਾਲ ਸ਼ਿਰਕ ਕਰਨ ਲੱਗ ਜਾਂਦੇ।
34لِيَكْفُرُوا بِمَا آتَيْنَاهُمْ ۚ فَتَمَتَّعُوا فَسَوْفَ تَعْلَمُونَ
34਼ (ਇਹ ਅਸੀਂ ਇਸ ਲਈ ਕਰਦੇ ਹਾਂ) ਤਾਂ ਜੋ ਉਹ ਉਸ ਚੀਜ਼ (ਨਿਅਮਤ) ਦੀ ਨਾ-ਸ਼ੁਕਰੀ ਕਰਨ ਲਗ ਜਾਣ ਜੋ ਅਸੀਂ ਉਹਨਾਂ ਨੂੰ ਬਖ਼ਸ਼ੀ ਹੈ। (ਚੰਗਾ) ਤੁਸੀਂ ਮੌਜਾਂ ਮਾਰ ਲਓ, ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ (ਕਿ ਹਕੀਕਤ ਕੀ ਹੈ ? )।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
32ਆਇਤ

ਅਨੁਵਾਦ — ਅਰ-ਰੂਮ 32

ਸੂਰਾ ਅਰ-ਰੂਮ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ…

ਸੂਰਾ ਆਇਤ 32/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers