ਅਰ-ਰੂਮ · 35/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
أَمْ أَنزَلْنَا عَلَيْهِمْ سُلْطَانًا فَهُوَ يَتَكَلَّمُ بِمَا كَانُوا بِهِ يُشْرِكُونَ ۝٣٥
Am anzalnaa `alaihim sultaanan fahuwa yatakallamu bimaa kaanoo bihee yushrikoon
📖 ਪੰਜਾਬੀ ਵਿੱਚ
35਼ ਕੀ ਅਸੀਂ ਉਹਨਾਂ ’ਤੇ ਕੋਈ ਅਜਿਹੀ ਦਲੀਲ ਉਤਾਰੀ ਹੈ ਕਿ ਉਹ ਉਹਨਾਂ ਦੇ ਸ਼ਿਰਕ ਨੂੰ ਜਾਇਜ਼ ਕਰਦੀ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਰ-ਰੂਮ

33وَإِذَا مَسَّ النَّاسَ ضُرٌّ دَعَوْا رَبَّهُم مُّنِيبِينَ إِلَيْهِ ثُمَّ إِذَا أَذَاقَهُم مِّنْهُ رَحْمَةً إِذَا فَرِيقٌ مِّنْهُم بِرَبِّهِمْ يُشْرِكُونَ
33਼ ਜਦੋਂ ਲੋਕਾਂ ’ਤੇ ਕੋਈ ਬਿਪਤਾ ਆਉਂਦੀ ਹੈ ਤਾਂ ਉਹ (ਮਦਦ ਲਈ) ਆਪਣੇ ਰੱਬ ਵੱਲ ਮੁੜ ਆਉਂਦੇ ਹਨ ਤੇ ਉਸੇ ਤੋਂ ਦੁਆਵਾਂ ਮੰਗਦੇ ਹਨ ਫੇਰ ਜਦੋਂ ਉਹ ਆਪਣੇ ਵੱਲੋਂ ਉਹਨਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦਾ ਹੈ (ਭਾਵ ਬਿਪਤਾ ਦੂਰ ਕਰ ਦਿੰਦਾ ਹੈ)। ਤਾਂ ਉਹਨਾਂ ਵਿੱਚੋਂ ਕਈ ਲੋਕ ਆਪਣੇ ਰੱਬ ਨਾਲ ਸ਼ਿਰਕ ਕਰਨ ਲੱਗ ਜਾਂਦੇ।
34لِيَكْفُرُوا بِمَا آتَيْنَاهُمْ ۚ فَتَمَتَّعُوا فَسَوْفَ تَعْلَمُونَ
34਼ (ਇਹ ਅਸੀਂ ਇਸ ਲਈ ਕਰਦੇ ਹਾਂ) ਤਾਂ ਜੋ ਉਹ ਉਸ ਚੀਜ਼ (ਨਿਅਮਤ) ਦੀ ਨਾ-ਸ਼ੁਕਰੀ ਕਰਨ ਲਗ ਜਾਣ ਜੋ ਅਸੀਂ ਉਹਨਾਂ ਨੂੰ ਬਖ਼ਸ਼ੀ ਹੈ। (ਚੰਗਾ) ਤੁਸੀਂ ਮੌਜਾਂ ਮਾਰ ਲਓ, ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ (ਕਿ ਹਕੀਕਤ ਕੀ ਹੈ ? )।
35أَمْ أَنزَلْنَا عَلَيْهِمْ سُلْطَانًا فَهُوَ يَتَكَلَّمُ بِمَا كَانُوا بِهِ يُشْرِكُونَ
35਼ ਕੀ ਅਸੀਂ ਉਹਨਾਂ ’ਤੇ ਕੋਈ ਅਜਿਹੀ ਦਲੀਲ ਉਤਾਰੀ ਹੈ ਕਿ ਉਹ ਉਹਨਾਂ ਦੇ ਸ਼ਿਰਕ ਨੂੰ ਜਾਇਜ਼ ਕਰਦੀ ਹੋਵੇ।
36وَإِذَا أَذَقْنَا النَّاسَ رَحْمَةً فَرِحُوا بِهَا ۖ وَإِن تُصِبْهُمْ سَيِّئَةٌ بِمَا قَدَّمَتْ أَيْدِيهِمْ إِذَا هُمْ يَقْنَطُونَ
36਼ ਜਦੋਂ ਅਸੀਂ ਲੋਕਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਖ਼ੁਸ਼ ਹੋ ਜਾਂਦੇ ਹਨ ਅਤੇ ਜਦੋਂ ਉਹਨਾਂ ਦੇ ਆਪਣੇ ਹੱਥੀਂ ਅੱਗੇ ਭੇਜੀਆਂ ਹੋਈਆਂ ਕਰਤੂਤਾਂ ਕਾਰਨ ਕੋਈ ਮੁਸੀਬਤ ਆ ਜਾਵੇ ਤਾਂ ਝੱਟ (ਰੱਬ ਦੀਆਂ ਮਿਹਰਾਂ ਤੋਂ) ਬੇ-ਆਸ ਹੋ ਜਾਂਦੇ ਹਨ।
37أَوَلَمْ يَرَوْا أَنَّ اللَّهَ يَبْسُطُ الرِّزْقَ لِمَن يَشَاءُ وَيَقْدِرُ ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
37਼ ਕੀ ਉਹਨਾਂ ਨੇ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਜਿਸ ਨੂੰ ਚਾਹੇ ਰੋਜ਼ੀ ਵਿਚ ਫ਼ਰਾਖ਼ੀ (ਖੁੱਲ੍ਹ) ਜਾਂ ਤੰਗੀ ਦਿੰਦਾ ਹੈ ? ਇਸ ਵਿਚ ਉਹਨਾਂ ਲੋਕਾਂ ਲਈ ਅਨੇਕਾਂ ਨਿਸ਼ਾਨੀਆਂ ਹਨ ਜਿਹੜੇ ਈਮਾਨ ਰੱਖਦੇ ਹਨ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
35ਆਇਤ

ਅਨੁਵਾਦ — ਅਰ-ਰੂਮ 35

ਸੂਰਾ ਅਰ-ਰੂਮ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਕੀ ਅਸੀਂ ਉਹਨਾਂ ’ਤੇ ਕੋਈ ਅਜਿਹੀ ਦਲੀਲ ਉਤਾਰੀ ਹੈ…

ਸੂਰਾ ਆਇਤ 35/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers