ਅਰ-ਰੂਮ · 4/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فِي بِضْعِ سِنِينَ ۗ لِلَّهِ الْأَمْرُ مِن قَبْلُ وَمِن بَعْدُ ۚ وَيَوْمَئِذٍ يَفْرَحُ الْمُؤْمِنُونَ ۝٤
Fee bid`i sineen; lillaahil amru min qablu wa mim ba`d; wa yawma`iziny yafrahul mu`minoon
📖 ਪੰਜਾਬੀ ਵਿੱਚ
4਼ ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਰ-ਰੂਮ

2غُلِبَتِ الرُّومُ
2਼ ਰੂਮੀ (ਈਰਾਨ) ਤੋਂ ਹਾਰ ਗਏ।
3فِي أَدْنَى الْأَرْضِ وَهُم مِّن بَعْدِ غَلَبِهِمْ سَيَغْلِبُونَ
3਼ ਨੇੜੇ ਦੀ ਧਰਤੀ (ਸ਼ਾਮ ਤੇ ਫਲਸਤੀਨ) ਵਿਚ ਉਹ (ਰੂਮੀ) ਆਪਣੀ ਇਸ ਹਾਰ ਮਗਰੋਂ ਛੇਤੀ ਹੀ (ਈਰਾਨ ਉੱਤੇ) ਜਿੱਤ ਪ੍ਰਾਪਤ ਕਰਨਗੇ।
4فِي بِضْعِ سِنِينَ ۗ لِلَّهِ الْأَمْرُ مِن قَبْلُ وَمِن بَعْدُ ۚ وَيَوْمَئِذٍ يَفْرَحُ الْمُؤْمِنُونَ
4਼ ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।
5بِنَصْرِ اللَّهِ ۚ يَنصُرُ مَن يَشَاءُ ۖ وَهُوَ الْعَزِيزُ الرَّحِيمُ
5਼ (ਇਹ ਜਿੱਤ) ਅੱਲਾਹ ਦੀ ਮਦਦ ਨਾਲ ਹੋਵੇਗੀ, ਉਹ ਜਿਸ ਦੀ ਚਾਹਵੇ ਮਦਦ ਕਰਦਾ ਹੈ, ਉਹ ਡਾਢਾ ਜ਼ੋਰਾਵਰ ਤੇ ਮਿਹਰਬਾਨ ਹੈ।
6وَعْدَ اللَّهِ ۖ لَا يُخْلِفُ اللَّهُ وَعْدَهُ وَلَٰكِنَّ أَكْثَرَ النَّاسِ لَا يَعْلَمُونَ
6਼ ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
4ਆਇਤ

ਅਨੁਵਾਦ — ਅਰ-ਰੂਮ 4

ਸੂਰਾ ਅਰ-ਰੂਮ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ…

ਸੂਰਾ ਆਇਤ 4/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers