ਅਰ-ਰੂਮ · 42/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الَّذِينَ مِن قَبْلُ ۚ كَانَ أَكْثَرُهُم مُّشْرِكِينَ ۝٤٢
Qul seeroo fil ardi fanzuroo kaifa kaana `aaqibatul lazeena min qabl; kaana aksaruhum mushrikeen
📖 ਪੰਜਾਬੀ ਵਿੱਚ
42਼ (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਰ-ਰੂਮ

40اللَّهُ الَّذِي خَلَقَكُمْ ثُمَّ رَزَقَكُمْ ثُمَّ يُمِيتُكُمْ ثُمَّ يُحْيِيكُمْ ۖ هَلْ مِن شُرَكَائِكُم مَّن يَفْعَلُ مِن ذَٰلِكُم مِّن شَيْءٍ ۚ سُبْحَانَهُ وَتَعَالَىٰ عَمَّا يُشْرِكُونَ
40਼ ਅੱਲਾਹ ਹੀ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਫੇਰ (ਖਾਣ ਪੀਣ ਨੂੰ) ਰਿਜ਼ਕ ਦਿੱਤਾ ਫੇਰ ਉਹ ਤੁਹਾਨੂੰ ਮੌਤ ਦੇਵੇਗਾ ਫੇਰ ਉਹ ਤੁਹਾਨੂੰ ਜਿਊਂਦਾ ਕਰੇਗਾ। ਕੀ ਤੁਹਾਡੇ (ਮਿਥੇ ਹੋਏ) ਸ਼ਰੀਕਾਂ ਵਿੱਚੋਂ ਵੀ ਕੋਈ ਅਜਿਹਾ ਹੈ ਜਿਹੜਾ ਇਹ ਕੁੱਝ ਕਰ ਸਕਦਾ ਹੋਵੇ ? ਅੱਲਾਹ ਉਹਨਾਂ ਦੇ ਥਾਪੇ ਹੋਏ ਸ਼ਰੀਕਾਂ ਤੋਂ ਪਾਕ ਪਵਿੱਤਰ ਹੈ ਤੇ ਕਿਤੇ ਉੱਚਾ ਹੈ।
41ظَهَرَ الْفَسَادُ فِي الْبَرِّ وَالْبَحْرِ بِمَا كَسَبَتْ أَيْدِي النَّاسِ لِيُذِيقَهُم بَعْضَ الَّذِي عَمِلُوا لَعَلَّهُمْ يَرْجِعُونَ
41਼ ਥਲ ਤੇ ਜਲ ਵਿਚ ਲੋਕਾਂ ਦੀਆਂ ਭੈੜੀਆਂ ਕਰਤੂਤਾਂ ਕਾਰਨ ਵਿਗਾੜ ਫੈਲ ਗਿਆ ਹੈ, ਇਸੇ ਲਈ ਫ਼ਸਾਦੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਸੁਆਦ ਚਖਾਉਂਦਾ ਹੈ, ਸ਼ਾਇਦ ਕਿ ਉਹ ਹਿਦਾਇਤ ਵੱਲ ਪਰਤ ਆਉਣ।
42قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الَّذِينَ مِن قَبْلُ ۚ كَانَ أَكْثَرُهُم مُّشْرِكِينَ
42਼ (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।
43فَأَقِمْ وَجْهَكَ لِلدِّينِ الْقَيِّمِ مِن قَبْلِ أَن يَأْتِيَ يَوْمٌ لَّا مَرَدَّ لَهُ مِنَ اللَّهِ ۖ يَوْمَئِذٍ يَصَّدَّعُونَ
43਼ ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।
44مَن كَفَرَ فَعَلَيْهِ كُفْرُهُ ۖ وَمَنْ عَمِلَ صَالِحًا فَلِأَنفُسِهِمْ يَمْهَدُونَ
44਼ ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
42ਆਇਤ

ਅਨੁਵਾਦ — ਅਰ-ਰੂਮ 42

ਸੂਰਾ ਅਰ-ਰੂਮ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ…

ਸੂਰਾ ਆਇਤ 42/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers