ਅਰ-ਰੂਮ · 43/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فَأَقِمْ وَجْهَكَ لِلدِّينِ الْقَيِّمِ مِن قَبْلِ أَن يَأْتِيَ يَوْمٌ لَّا مَرَدَّ لَهُ مِنَ اللَّهِ ۖ يَوْمَئِذٍ يَصَّدَّعُونَ ۝٤٣
Fa aqim wajhaka lid deenil qaiyimi min qabli any yaatiya Yawmul laa maradda lahoo minal laahi Yawma`iziny yassadda`oon
📖 ਪੰਜਾਬੀ ਵਿੱਚ
43਼ ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਰ-ਰੂਮ

41ظَهَرَ الْفَسَادُ فِي الْبَرِّ وَالْبَحْرِ بِمَا كَسَبَتْ أَيْدِي النَّاسِ لِيُذِيقَهُم بَعْضَ الَّذِي عَمِلُوا لَعَلَّهُمْ يَرْجِعُونَ
41਼ ਥਲ ਤੇ ਜਲ ਵਿਚ ਲੋਕਾਂ ਦੀਆਂ ਭੈੜੀਆਂ ਕਰਤੂਤਾਂ ਕਾਰਨ ਵਿਗਾੜ ਫੈਲ ਗਿਆ ਹੈ, ਇਸੇ ਲਈ ਫ਼ਸਾਦੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਸੁਆਦ ਚਖਾਉਂਦਾ ਹੈ, ਸ਼ਾਇਦ ਕਿ ਉਹ ਹਿਦਾਇਤ ਵੱਲ ਪਰਤ ਆਉਣ।
42قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الَّذِينَ مِن قَبْلُ ۚ كَانَ أَكْثَرُهُم مُّشْرِكِينَ
42਼ (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।
43فَأَقِمْ وَجْهَكَ لِلدِّينِ الْقَيِّمِ مِن قَبْلِ أَن يَأْتِيَ يَوْمٌ لَّا مَرَدَّ لَهُ مِنَ اللَّهِ ۖ يَوْمَئِذٍ يَصَّدَّعُونَ
43਼ ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।
44مَن كَفَرَ فَعَلَيْهِ كُفْرُهُ ۖ وَمَنْ عَمِلَ صَالِحًا فَلِأَنفُسِهِمْ يَمْهَدُونَ
44਼ ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।
45لِيَجْزِيَ الَّذِينَ آمَنُوا وَعَمِلُوا الصَّالِحَاتِ مِن فَضْلِهِ ۚ إِنَّهُ لَا يُحِبُّ الْكَافِرِينَ
45਼ ਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
43ਆਇਤ

ਅਨੁਵਾਦ — ਅਰ-ਰੂਮ 43

ਸੂਰਾ ਅਰ-ਰੂਮ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ…

ਸੂਰਾ ਆਇਤ 43/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers