ਅਰ-ਰੂਮ · 44/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
مَن كَفَرَ فَعَلَيْهِ كُفْرُهُ ۖ وَمَنْ عَمِلَ صَالِحًا فَلِأَنفُسِهِمْ يَمْهَدُونَ ۝٤٤
Man kafara fa`alaihi kufruhoo wa man `amila saalihan fali anfusihim yamhadoon
📖 ਪੰਜਾਬੀ ਵਿੱਚ
44਼ ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਰ-ਰੂਮ

42قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الَّذِينَ مِن قَبْلُ ۚ كَانَ أَكْثَرُهُم مُّشْرِكِينَ
42਼ (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।
43فَأَقِمْ وَجْهَكَ لِلدِّينِ الْقَيِّمِ مِن قَبْلِ أَن يَأْتِيَ يَوْمٌ لَّا مَرَدَّ لَهُ مِنَ اللَّهِ ۖ يَوْمَئِذٍ يَصَّدَّعُونَ
43਼ ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।
44مَن كَفَرَ فَعَلَيْهِ كُفْرُهُ ۖ وَمَنْ عَمِلَ صَالِحًا فَلِأَنفُسِهِمْ يَمْهَدُونَ
44਼ ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।
45لِيَجْزِيَ الَّذِينَ آمَنُوا وَعَمِلُوا الصَّالِحَاتِ مِن فَضْلِهِ ۚ إِنَّهُ لَا يُحِبُّ الْكَافِرِينَ
45਼ ਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
46وَمِنْ آيَاتِهِ أَن يُرْسِلَ الرِّيَاحَ مُبَشِّرَاتٍ وَلِيُذِيقَكُم مِّن رَّحْمَتِهِ وَلِتَجْرِيَ الْفُلْكُ بِأَمْرِهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
46਼ ਅਤੇ ਉਹ ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਉਹ ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ ਤਾਂ ਜੋ ਉਹ ਤੁਹਾਨੂੰ ਆਪਣੀਆਂ ਮਿਹਰਾਂ ਦਾ ਆਨੰਦ ਦੇਵੇ। ਉਸ ਦੇ ਹੁਕਮ ਨਾਲ ਹੀ (ਪਾਣੀ ਵਿਚ) ਬੇੜੀਆਂ ਚੱਲਦੀਆਂ ਹਨ ਤਾਂ ਜੋ (ਸਮੁੰਦਰਾਂ ਵਿਚ) ਤੁਸੀਂ ਉਸ ਦੇ ਫ਼ਜ਼ਲ ਦੀ ਭਾਲ ਕਰੋ ਤਾਂ ਜੋ ਤੁਸੀਂ ਉਸ ਦਾ ਧੰਨਵਾਦ ਕਰ ਸਕੋਂ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
44ਆਇਤ

ਅਨੁਵਾਦ — ਅਰ-ਰੂਮ 44

ਸੂਰਾ ਅਰ-ਰੂਮ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ…

ਸੂਰਾ ਆਇਤ 44/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers