ਅਰ-ਰੂਮ · 50/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فَانظُرْ إِلَىٰ آثَارِ رَحْمَتِ اللَّهِ كَيْفَ يُحْيِي الْأَرْضَ بَعْدَ مَوْتِهَا ۚ إِنَّ ذَٰلِكَ لَمُحْيِي الْمَوْتَىٰ ۖ وَهُوَ عَلَىٰ كُلِّ شَيْءٍ قَدِيرٌ ۝٥٠
Fanzur ilaaa aasaari rahmatil laahi kaifa yuhyil arda ba`da mawtihaa; inna zaalika lamuhyil mawtaa wa Huwa `alaa kulli shai`in Qadeer
📖 ਪੰਜਾਬੀ ਵਿੱਚ
50਼ ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ ਉਹ ਮਰੀ ਹੋਈ (ਉਜਾੜ) ਧਰਤੀ ਨੂੰ ਕਿੱਦਾਂ ਜਿਊਂਦਾ (ਉਪਜਾਊ) ਕਰਦਾ ਹੈ। ਬੇਸ਼ੱਕ ਉਹੀ (ਅੱਲਾਹ) ਮੁਰਦਿਆਂ ਨੂੰ ਜਿਊਂਦਾ ਕਰਨ ਵਾਲਾ ਹੈ ਅਤੇ ਉਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਰ-ਰੂਮ

48اللَّهُ الَّذِي يُرْسِلُ الرِّيَاحَ فَتُثِيرُ سَحَابًا فَيَبْسُطُهُ فِي السَّمَاءِ كَيْفَ يَشَاءُ وَيَجْعَلُهُ كِسَفًا فَتَرَى الْوَدْقَ يَخْرُجُ مِنْ خِلَالِهِ ۖ فَإِذَا أَصَابَ بِهِ مَن يَشَاءُ مِنْ عِبَادِهِ إِذَا هُمْ يَسْتَبْشِرُونَ
48਼ ਅੱਲਾਹ ਉਹ ਜ਼ਾਤ ਰੁ ਜਿਹੜਾ ਹਵਾਵਾਂ ਨੂੰ ਭੇਜਦਾ ਹੈ ਫੇਰ ਉਹ ਬੱਦਲਾਂ ਨੂੰ ਚੁੱਕਦੀਆਂ ਹਨ ਫੇਰ ਅੱਲਾਹ ਆਪਣੀ ਇੱਛਾ ਅਨੁਸਾਰ ਉਹਨਾਂ (ਬੱਦਲਾਂ) ਨੂੰ ਅਕਾਸ਼ ਵਿਚ ਫੈਲਾ ਦਿੰਦਾ ਹੈ ਅਤੇ ਉਹਨਾਂ (ਬੱਦਲਾਂ) ਨੂੰ ਟੁਕੜੀਆਂ ਵਿਚ ਵੰਡ ਦਿੰਦਾ ਹੈ ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ (ਬੱਦਲਾਂ) ਵਿੱਚੋਂ (ਪਾਣੀ ਦੀਆਂ) ਬੁੰਦਾਂ ਨਿਕਲਦੀਆਂ ਹਨ ਅਤੇ ਜਿਨ੍ਹਾਂ ਬੰਦਿਆਂ ’ਤੇ ਅੱਲਾਹ ਚਾਹੁੰਦਾ ਹੈ, ਉਹਨਾਂ ਉੱਤੇ ਮੀਂਹ ਬਰਸਾਉਂਦਾ ਹੈ। ਉਸ ਸਮੇਂ ਉਹ ਲੋਕ ਖ਼ੁਸ਼ ਹੋ ਜਾਂਦੇ ਹਨ।
49وَإِن كَانُوا مِن قَبْلِ أَن يُنَزَّلَ عَلَيْهِم مِّن قَبْلِهِ لَمُبْلِسِينَ
49਼ ਨਿਰਸੰਦੇਹ, ਇਸ ਮੀਂਹ ਦੇ ਆਉਣ ਤੋਂ ਪਹਿਲਾਂ ਤਾਂ ਉਹ ਲੋਕ ਬੇ-ਆਸ ਹੋ ਰਹੇ ਸਨ।
50فَانظُرْ إِلَىٰ آثَارِ رَحْمَتِ اللَّهِ كَيْفَ يُحْيِي الْأَرْضَ بَعْدَ مَوْتِهَا ۚ إِنَّ ذَٰلِكَ لَمُحْيِي الْمَوْتَىٰ ۖ وَهُوَ عَلَىٰ كُلِّ شَيْءٍ قَدِيرٌ
50਼ ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ ਉਹ ਮਰੀ ਹੋਈ (ਉਜਾੜ) ਧਰਤੀ ਨੂੰ ਕਿੱਦਾਂ ਜਿਊਂਦਾ (ਉਪਜਾਊ) ਕਰਦਾ ਹੈ। ਬੇਸ਼ੱਕ ਉਹੀ (ਅੱਲਾਹ) ਮੁਰਦਿਆਂ ਨੂੰ ਜਿਊਂਦਾ ਕਰਨ ਵਾਲਾ ਹੈ ਅਤੇ ਉਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।
51وَلَئِنْ أَرْسَلْنَا رِيحًا فَرَأَوْهُ مُصْفَرًّا لَّظَلُّوا مِن بَعْدِهِ يَكْفُرُونَ
51਼ ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।
52فَإِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
52਼ ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
50ਆਇਤ

ਅਨੁਵਾਦ — ਅਰ-ਰੂਮ 50

ਸੂਰਾ ਅਰ-ਰੂਮ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ…

ਸੂਰਾ ਆਇਤ 50/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers