ਅਰ-ਰੂਮ · 51/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَلَئِنْ أَرْسَلْنَا رِيحًا فَرَأَوْهُ مُصْفَرًّا لَّظَلُّوا مِن بَعْدِهِ يَكْفُرُونَ ۝٥١
Wa la`in arsalnaa reehan fara awhu musfarral lazalloo mim ba`dihee yakfuroon
📖 ਪੰਜਾਬੀ ਵਿੱਚ
51਼ ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਰ-ਰੂਮ

49وَإِن كَانُوا مِن قَبْلِ أَن يُنَزَّلَ عَلَيْهِم مِّن قَبْلِهِ لَمُبْلِسِينَ
49਼ ਨਿਰਸੰਦੇਹ, ਇਸ ਮੀਂਹ ਦੇ ਆਉਣ ਤੋਂ ਪਹਿਲਾਂ ਤਾਂ ਉਹ ਲੋਕ ਬੇ-ਆਸ ਹੋ ਰਹੇ ਸਨ।
50فَانظُرْ إِلَىٰ آثَارِ رَحْمَتِ اللَّهِ كَيْفَ يُحْيِي الْأَرْضَ بَعْدَ مَوْتِهَا ۚ إِنَّ ذَٰلِكَ لَمُحْيِي الْمَوْتَىٰ ۖ وَهُوَ عَلَىٰ كُلِّ شَيْءٍ قَدِيرٌ
50਼ ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ ਉਹ ਮਰੀ ਹੋਈ (ਉਜਾੜ) ਧਰਤੀ ਨੂੰ ਕਿੱਦਾਂ ਜਿਊਂਦਾ (ਉਪਜਾਊ) ਕਰਦਾ ਹੈ। ਬੇਸ਼ੱਕ ਉਹੀ (ਅੱਲਾਹ) ਮੁਰਦਿਆਂ ਨੂੰ ਜਿਊਂਦਾ ਕਰਨ ਵਾਲਾ ਹੈ ਅਤੇ ਉਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।
51وَلَئِنْ أَرْسَلْنَا رِيحًا فَرَأَوْهُ مُصْفَرًّا لَّظَلُّوا مِن بَعْدِهِ يَكْفُرُونَ
51਼ ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।
52فَإِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
52਼ ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।
53وَمَا أَنتَ بِهَادِ الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
53਼ ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
51ਆਇਤ

ਅਨੁਵਾਦ — ਅਰ-ਰੂਮ 51

ਸੂਰਾ ਅਰ-ਰੂਮ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ…

ਸੂਰਾ ਆਇਤ 51/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers