ਅਰ-ਰੂਮ · 53/60
ਅਨੁਵਾਦ ਉਚਾਰਨ — ਅਰ-ਰੂਮ
وَمَا أَنتَ بِهَادِ الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ ٥٣
Transliteration
Wa maa anta bihaadil `umyi `an dalaalatihim in tusmi`u illaa mai yuminu bi aayaatinaa fahum muslimoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
53਼ ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।
Additional reference in اردو
🎧 ਸੁਣੋ
📜 ਆਇਤ 51-55 — ਅਰ-ਰੂਮ
51وَلَئِنْ أَرْسَلْنَا رِيحًا فَرَأَوْهُ مُصْفَرًّا لَّظَلُّوا مِن بَعْدِهِ يَكْفُرُونَ
51਼ ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।
52فَإِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
52਼ ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।
53وَمَا أَنتَ بِهَادِ الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
53਼ ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।
54۞ اللَّهُ الَّذِي خَلَقَكُم مِّن ضَعْفٍ ثُمَّ جَعَلَ مِن بَعْدِ ضَعْفٍ قُوَّةً ثُمَّ جَعَلَ مِن بَعْدِ قُوَّةٍ ضَعْفًا وَشَيْبَةً ۚ يَخْلُقُ مَا يَشَاءُ ۖ وَهُوَ الْعَلِيمُ الْقَدِيرُ
54਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
55وَيَوْمَ تَقُومُ السَّاعَةُ يُقْسِمُ الْمُجْرِمُونَ مَا لَبِثُوا غَيْرَ سَاعَةٍ ۚ كَذَٰلِكَ كَانُوا يُؤْفَكُونَ
55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
53ਆਇਤ
ਅਨੁਵਾਦ — ਅਰ-ਰੂਮ 53
ਸੂਰਾ ਅਰ-ਰੂਮ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ…ਸੂਰਾ ਆਇਤ 53/60 — ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰੂਮ ਸੁਣੋ, ਅਰ-ਰੂਮ ਅਨੁਵਾਦ, ਅਰ-ਰੂਮ mp3, ਅਰ-ਰੂਮ pdf. ਆਇਤ 51–55. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








