ਅਰ-ਰੂਮ · 54/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
۞ اللَّهُ الَّذِي خَلَقَكُم مِّن ضَعْفٍ ثُمَّ جَعَلَ مِن بَعْدِ ضَعْفٍ قُوَّةً ثُمَّ جَعَلَ مِن بَعْدِ قُوَّةٍ ضَعْفًا وَشَيْبَةً ۚ يَخْلُقُ مَا يَشَاءُ ۖ وَهُوَ الْعَلِيمُ الْقَدِيرُ ۝٥٤
Allahul lazee khalaqa kum min du`fin summa ja`ala mim ba`di du`fin quwwatan summa ja`ala mim ba`di quwwatin du`fanw wa shaibah; yakhluqu maa yashaaa`u wa Huwal `Aleemul Qadeer
📖 ਪੰਜਾਬੀ ਵਿੱਚ
54਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਰ-ਰੂਮ

52فَإِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
52਼ ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।
53وَمَا أَنتَ بِهَادِ الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
53਼ ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।
54۞ اللَّهُ الَّذِي خَلَقَكُم مِّن ضَعْفٍ ثُمَّ جَعَلَ مِن بَعْدِ ضَعْفٍ قُوَّةً ثُمَّ جَعَلَ مِن بَعْدِ قُوَّةٍ ضَعْفًا وَشَيْبَةً ۚ يَخْلُقُ مَا يَشَاءُ ۖ وَهُوَ الْعَلِيمُ الْقَدِيرُ
54਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
55وَيَوْمَ تَقُومُ السَّاعَةُ يُقْسِمُ الْمُجْرِمُونَ مَا لَبِثُوا غَيْرَ سَاعَةٍ ۚ كَذَٰلِكَ كَانُوا يُؤْفَكُونَ
55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।
56وَقَالَ الَّذِينَ أُوتُوا الْعِلْمَ وَالْإِيمَانَ لَقَدْ لَبِثْتُمْ فِي كِتَابِ اللَّهِ إِلَىٰ يَوْمِ الْبَعْثِ ۖ فَهَٰذَا يَوْمُ الْبَعْثِ وَلَٰكِنَّكُمْ كُنتُمْ لَا تَعْلَمُونَ
56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
54ਆਇਤ

ਅਨੁਵਾਦ — ਅਰ-ਰੂਮ 54

ਸੂਰਾ ਅਰ-ਰੂਮ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ…

ਸੂਰਾ ਆਇਤ 54/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers