ਅਰ-ਰੂਮ · 55/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَيَوْمَ تَقُومُ السَّاعَةُ يُقْسِمُ الْمُجْرِمُونَ مَا لَبِثُوا غَيْرَ سَاعَةٍ ۚ كَذَٰلِكَ كَانُوا يُؤْفَكُونَ ۝٥٥
Wa Yawma taqoomus Saa`atu yuqsimul mujrimoona maa labisoo ghaira saa`ah; kazaalika kaanoo yu`fakoon
📖 ਪੰਜਾਬੀ ਵਿੱਚ
55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਰ-ਰੂਮ

53وَمَا أَنتَ بِهَادِ الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
53਼ ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।
54۞ اللَّهُ الَّذِي خَلَقَكُم مِّن ضَعْفٍ ثُمَّ جَعَلَ مِن بَعْدِ ضَعْفٍ قُوَّةً ثُمَّ جَعَلَ مِن بَعْدِ قُوَّةٍ ضَعْفًا وَشَيْبَةً ۚ يَخْلُقُ مَا يَشَاءُ ۖ وَهُوَ الْعَلِيمُ الْقَدِيرُ
54਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
55وَيَوْمَ تَقُومُ السَّاعَةُ يُقْسِمُ الْمُجْرِمُونَ مَا لَبِثُوا غَيْرَ سَاعَةٍ ۚ كَذَٰلِكَ كَانُوا يُؤْفَكُونَ
55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।
56وَقَالَ الَّذِينَ أُوتُوا الْعِلْمَ وَالْإِيمَانَ لَقَدْ لَبِثْتُمْ فِي كِتَابِ اللَّهِ إِلَىٰ يَوْمِ الْبَعْثِ ۖ فَهَٰذَا يَوْمُ الْبَعْثِ وَلَٰكِنَّكُمْ كُنتُمْ لَا تَعْلَمُونَ
56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।
57فَيَوْمَئِذٍ لَّا يَنفَعُ الَّذِينَ ظَلَمُوا مَعْذِرَتُهُمْ وَلَا هُمْ يُسْتَعْتَبُونَ
57਼ ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
55ਆਇਤ

ਅਨੁਵਾਦ — ਅਰ-ਰੂਮ 55

ਸੂਰਾ ਅਰ-ਰੂਮ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ…

ਸੂਰਾ ਆਇਤ 55/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers