ਅਰ-ਰੂਮ · 56/60
ਅਨੁਵਾਦ ਉਚਾਰਨ — ਅਰ-ਰੂਮ
وَقَالَ الَّذِينَ أُوتُوا الْعِلْمَ وَالْإِيمَانَ لَقَدْ لَبِثْتُمْ فِي كِتَابِ اللَّهِ إِلَىٰ يَوْمِ الْبَعْثِ ۖ فَهَٰذَا يَوْمُ الْبَعْثِ وَلَٰكِنَّكُمْ كُنتُمْ لَا تَعْلَمُونَ ۝٥٦
Wa qaalal lazeena ootul `ilma wal eemaana laqad labistum fee kitaabil laahi ilaa yawmil ba`si fahaazaa yawmul ba`si wa laakinnakum kuntum laa ta`lamoon
📖 ਪੰਜਾਬੀ ਵਿੱਚ
56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।
🎧 ਸੁਣੋ

📜 ਆਇਤ 54-58 — ਅਰ-ਰੂਮ

54۞ اللَّهُ الَّذِي خَلَقَكُم مِّن ضَعْفٍ ثُمَّ جَعَلَ مِن بَعْدِ ضَعْفٍ قُوَّةً ثُمَّ جَعَلَ مِن بَعْدِ قُوَّةٍ ضَعْفًا وَشَيْبَةً ۚ يَخْلُقُ مَا يَشَاءُ ۖ وَهُوَ الْعَلِيمُ الْقَدِيرُ
54਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
55وَيَوْمَ تَقُومُ السَّاعَةُ يُقْسِمُ الْمُجْرِمُونَ مَا لَبِثُوا غَيْرَ سَاعَةٍ ۚ كَذَٰلِكَ كَانُوا يُؤْفَكُونَ
55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।
56وَقَالَ الَّذِينَ أُوتُوا الْعِلْمَ وَالْإِيمَانَ لَقَدْ لَبِثْتُمْ فِي كِتَابِ اللَّهِ إِلَىٰ يَوْمِ الْبَعْثِ ۖ فَهَٰذَا يَوْمُ الْبَعْثِ وَلَٰكِنَّكُمْ كُنتُمْ لَا تَعْلَمُونَ
56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।
57فَيَوْمَئِذٍ لَّا يَنفَعُ الَّذِينَ ظَلَمُوا مَعْذِرَتُهُمْ وَلَا هُمْ يُسْتَعْتَبُونَ
57਼ ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।
58وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ ۚ وَلَئِن جِئْتَهُم بِآيَةٍ لَّيَقُولَنَّ الَّذِينَ كَفَرُوا إِنْ أَنتُمْ إِلَّا مُبْطِلُونَ
58਼ ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
56ਆਇਤ

ਅਨੁਵਾਦ — ਅਰ-ਰੂਮ 56

ਸੂਰਾ ਅਰ-ਰੂਮ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ…

ਸੂਰਾ ਆਇਤ 56/60 — ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰੂਮ ਸੁਣੋ, ਅਰ-ਰੂਮ ਅਨੁਵਾਦ, ਅਰ-ਰੂਮ mp3, ਅਰ-ਰੂਮ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers