ਅਰ-ਰੂਮ · 57/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فَيَوْمَئِذٍ لَّا يَنفَعُ الَّذِينَ ظَلَمُوا مَعْذِرَتُهُمْ وَلَا هُمْ يُسْتَعْتَبُونَ ۝٥٧
Fa Yawma`izil laa yanfa`ul lazeena zalamoo ma`ziratu hum wa laa hum yusta`taboon
📖 ਪੰਜਾਬੀ ਵਿੱਚ
57਼ ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਰ-ਰੂਮ

55وَيَوْمَ تَقُومُ السَّاعَةُ يُقْسِمُ الْمُجْرِمُونَ مَا لَبِثُوا غَيْرَ سَاعَةٍ ۚ كَذَٰلِكَ كَانُوا يُؤْفَكُونَ
55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।
56وَقَالَ الَّذِينَ أُوتُوا الْعِلْمَ وَالْإِيمَانَ لَقَدْ لَبِثْتُمْ فِي كِتَابِ اللَّهِ إِلَىٰ يَوْمِ الْبَعْثِ ۖ فَهَٰذَا يَوْمُ الْبَعْثِ وَلَٰكِنَّكُمْ كُنتُمْ لَا تَعْلَمُونَ
56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।
57فَيَوْمَئِذٍ لَّا يَنفَعُ الَّذِينَ ظَلَمُوا مَعْذِرَتُهُمْ وَلَا هُمْ يُسْتَعْتَبُونَ
57਼ ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।
58وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ ۚ وَلَئِن جِئْتَهُم بِآيَةٍ لَّيَقُولَنَّ الَّذِينَ كَفَرُوا إِنْ أَنتُمْ إِلَّا مُبْطِلُونَ
58਼ ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।
59كَذَٰلِكَ يَطْبَعُ اللَّهُ عَلَىٰ قُلُوبِ الَّذِينَ لَا يَعْلَمُونَ
59਼ ਇਸ ਤਰ੍ਹਾਂ ਅੱਲਾਹ ਬੇ-ਸਮਝ ਲੋਕਾਂ ਦੇ ਦਿਲਾਂ ’ਤੇ ਮੋਹਰਾਂ ਲਾ ਛੱਡਦਾ ਹੈ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
57ਆਇਤ

ਅਨੁਵਾਦ — ਅਰ-ਰੂਮ 57

ਸੂਰਾ ਅਰ-ਰੂਮ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ…

ਸੂਰਾ ਆਇਤ 57/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers