ਅਰ-ਰੂਮ · 58/60
ਅਨੁਵਾਦ ਉਚਾਰਨ — ਅਰ-ਰੂਮ
وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ ۚ وَلَئِن جِئْتَهُم بِآيَةٍ لَّيَقُولَنَّ الَّذِينَ كَفَرُوا إِنْ أَنتُمْ إِلَّا مُبْطِلُونَ ۝٥٨
Wa laqad darabnaa linnaasi fee haazal Quraani min kulli masal; wa la`in ji`tahum bi aayatil la yaqoolannal lazeena kafaroo in antum illaa mubtiloon
📖 ਪੰਜਾਬੀ ਵਿੱਚ
58਼ ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।

🎧 ਸੁਣੋ


📜 ਆਇਤ 56-60 — ਅਰ-ਰੂਮ

56وَقَالَ الَّذِينَ أُوتُوا الْعِلْمَ وَالْإِيمَانَ لَقَدْ لَبِثْتُمْ فِي كِتَابِ اللَّهِ إِلَىٰ يَوْمِ الْبَعْثِ ۖ فَهَٰذَا يَوْمُ الْبَعْثِ وَلَٰكِنَّكُمْ كُنتُمْ لَا تَعْلَمُونَ
56਼ ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।
57فَيَوْمَئِذٍ لَّا يَنفَعُ الَّذِينَ ظَلَمُوا مَعْذِرَتُهُمْ وَلَا هُمْ يُسْتَعْتَبُونَ
57਼ ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।
58وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ ۚ وَلَئِن جِئْتَهُم بِآيَةٍ لَّيَقُولَنَّ الَّذِينَ كَفَرُوا إِنْ أَنتُمْ إِلَّا مُبْطِلُونَ
58਼ ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।
59كَذَٰلِكَ يَطْبَعُ اللَّهُ عَلَىٰ قُلُوبِ الَّذِينَ لَا يَعْلَمُونَ
59਼ ਇਸ ਤਰ੍ਹਾਂ ਅੱਲਾਹ ਬੇ-ਸਮਝ ਲੋਕਾਂ ਦੇ ਦਿਲਾਂ ’ਤੇ ਮੋਹਰਾਂ ਲਾ ਛੱਡਦਾ ਹੈ।
60فَاصْبِرْ إِنَّ وَعْدَ اللَّهِ حَقٌّ ۖ وَلَا يَسْتَخِفَّنَّكَ الَّذِينَ لَا يُوقِنُونَ
60਼ ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
58ਆਇਤ

ਅਨੁਵਾਦ — ਅਰ-ਰੂਮ 58

ਸੂਰਾ ਅਰ-ਰੂਮ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ…

ਸੂਰਾ ਆਇਤ 58/60 — ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰੂਮ ਸੁਣੋ, ਅਰ-ਰੂਮ ਅਨੁਵਾਦ, ਅਰ-ਰੂਮ mp3, ਅਰ-ਰੂਮ pdf. ਆਇਤ 56–60. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers