ਅਰ-ਰੂਮ · 6/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
وَعْدَ اللَّهِ ۖ لَا يُخْلِفُ اللَّهُ وَعْدَهُ وَلَٰكِنَّ أَكْثَرَ النَّاسِ لَا يَعْلَمُونَ ۝٦
Wa`dal laahi laa yukhliful laahu wa`dahoo wa laakin na aksaran naasi laa ya`lamoon
📖 ਪੰਜਾਬੀ ਵਿੱਚ
6਼ ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਰ-ਰੂਮ

4فِي بِضْعِ سِنِينَ ۗ لِلَّهِ الْأَمْرُ مِن قَبْلُ وَمِن بَعْدُ ۚ وَيَوْمَئِذٍ يَفْرَحُ الْمُؤْمِنُونَ
4਼ ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।
5بِنَصْرِ اللَّهِ ۚ يَنصُرُ مَن يَشَاءُ ۖ وَهُوَ الْعَزِيزُ الرَّحِيمُ
5਼ (ਇਹ ਜਿੱਤ) ਅੱਲਾਹ ਦੀ ਮਦਦ ਨਾਲ ਹੋਵੇਗੀ, ਉਹ ਜਿਸ ਦੀ ਚਾਹਵੇ ਮਦਦ ਕਰਦਾ ਹੈ, ਉਹ ਡਾਢਾ ਜ਼ੋਰਾਵਰ ਤੇ ਮਿਹਰਬਾਨ ਹੈ।
6وَعْدَ اللَّهِ ۖ لَا يُخْلِفُ اللَّهُ وَعْدَهُ وَلَٰكِنَّ أَكْثَرَ النَّاسِ لَا يَعْلَمُونَ
6਼ ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ।
7يَعْلَمُونَ ظَاهِرًا مِّنَ الْحَيَاةِ الدُّنْيَا وَهُمْ عَنِ الْآخِرَةِ هُمْ غَافِلُونَ
7਼ ਉਹ ਲੋਕ ਤਾਂ ਕੇਵਲ ਸੰਸਾਰਿਕ ਜੀਵਨ ਦੇ ਦਿਸਦੇ ਪੱਖ ਨੂੰ ਹੀ ਜਾਣਦੇ ਹਨ ਅਤੇ ਪਰਲੋਕ ਤੋਂ ਤਾਂ ਉੱਕਾ ਹੀ ਬੇਖ਼ਬਰ ਹਨ।
8أَوَلَمْ يَتَفَكَّرُوا فِي أَنفُسِهِم ۗ مَّا خَلَقَ اللَّهُ السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ وَأَجَلٍ مُّسَمًّى ۗ وَإِنَّ كَثِيرًا مِّنَ النَّاسِ بِلِقَاءِ رَبِّهِمْ لَكَافِرُونَ
8਼ ਕੀ ਉਹਨਾਂ (ਬੇਖ਼ਬਰ) ਲੋਕਾਂ ਨੇ ਆਪਣੇ ਮਨਾਂ ’ਚ ਸੋਚ ਵਿਚਾਰ ਨਹੀਂ ਕੀਤਾ ਕਿ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਅਤੇ ਉਹਨਾਂ ਦੇ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਹੱਕ-ਸੱਚ ਨਾਲ ਤੇ ਇਕ ਮਿਥੇ ਹੋਏ ਸਮੇਂ ਲਈ ਪੈਦਾ ਕੀਤਾ ਹੈ ? ਅਤੇ ਨਿਰਸੰਦੇਹ, ਵਧੇਰੇ ਲੋਕ ਆਪਣੇ ਰੱਬ ਦੀ ਮਿਲਣੀ (ਕਿਆਮਤ) ਤੋਂ ਹੀ ਇਨਕਾਰ ਕਰਦੇ ਹਨ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
6ਆਇਤ

ਅਨੁਵਾਦ — ਅਰ-ਰੂਮ 6

ਸੂਰਾ ਅਰ-ਰੂਮ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ…

ਸੂਰਾ ਆਇਤ 6/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers