ਅਰ-ਰੂਮ · 60/60
ਅਨੁਵਾਦ ਉਚਾਰਨ — ਸੂਰਾ ਅਰ-ਰੂਮ
فَاصْبِرْ إِنَّ وَعْدَ اللَّهِ حَقٌّ ۖ وَلَا يَسْتَخِفَّنَّكَ الَّذِينَ لَا يُوقِنُونَ ۝٦٠
Fasbir inna wa`dal laahi haqqunw wa laa yastakhif fannakal lazeena laa yooqinoon
📖 ਪੰਜਾਬੀ ਵਿੱਚ
60਼ ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-60 — ਸੂਰਾ ਅਰ-ਰੂਮ

58وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ ۚ وَلَئِن جِئْتَهُم بِآيَةٍ لَّيَقُولَنَّ الَّذِينَ كَفَرُوا إِنْ أَنتُمْ إِلَّا مُبْطِلُونَ
58਼ ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।
59كَذَٰلِكَ يَطْبَعُ اللَّهُ عَلَىٰ قُلُوبِ الَّذِينَ لَا يَعْلَمُونَ
59਼ ਇਸ ਤਰ੍ਹਾਂ ਅੱਲਾਹ ਬੇ-ਸਮਝ ਲੋਕਾਂ ਦੇ ਦਿਲਾਂ ’ਤੇ ਮੋਹਰਾਂ ਲਾ ਛੱਡਦਾ ਹੈ।
60فَاصْبِرْ إِنَّ وَعْدَ اللَّهِ حَقٌّ ۖ وَلَا يَسْتَخِفَّنَّكَ الَّذِينَ لَا يُوقِنُونَ
60਼ ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।
ਅਰ-ਰੂਮਕੁਰਾਨ ਸੂਚੀ
60ਆਇਤ
MeccanRevelation
60ਆਇਤ

ਅਨੁਵਾਦ — ਅਰ-ਰੂਮ 60

ਸੂਰਾ ਅਰ-ਰੂਮ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ…

ਸੂਰਾ ਆਇਤ 60/60 — ਸੂਰਾ ਅਰ-ਰੂਮ الروم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰੂਮ ਸੁਣੋ, ਸੂਰਾ ਅਰ-ਰੂਮ ਅਨੁਵਾਦ, ਸੂਰਾ ਅਰ-ਰੂਮ mp3, ਸੂਰਾ ਅਰ-ਰੂਮ pdf. ਆਇਤ 58–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers