ਲੁਕਮਾਨ · 17/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
يَا بُنَيَّ أَقِمِ الصَّلَاةَ وَأْمُرْ بِالْمَعْرُوفِ وَانْهَ عَنِ الْمُنكَرِ وَاصْبِرْ عَلَىٰ مَا أَصَابَكَ ۖ إِنَّ ذَٰلِكَ مِنْ عَزْمِ الْأُمُورِ ۝١٧
Yaa bunaiya aqimis-Salaata waamur bilma`roofi wanha `anil munkari wasbir `alaa maaa asaabaka inna zaalika min `azmil umoor
📖 ਪੰਜਾਬੀ ਵਿੱਚ
17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਲੁਕਮਾਨ

15وَإِن جَاهَدَاكَ عَلَىٰ أَن تُشْرِكَ بِي مَا لَيْسَ لَكَ بِهِ عِلْمٌ فَلَا تُطِعْهُمَا ۖ وَصَاحِبْهُمَا فِي الدُّنْيَا مَعْرُوفًا ۖ وَاتَّبِعْ سَبِيلَ مَنْ أَنَابَ إِلَيَّ ۚ ثُمَّ إِلَيَّ مَرْجِعُكُمْ فَأُنَبِّئُكُم بِمَا كُنتُمْ تَعْمَلُونَ
15਼ ਪਰ ਜੇ ਉਹ ਦੋਵੇਂ (ਮਾਂ-ਪਿਓ) ਤੇਰੇ ਉੱਤੇ ਦਬਾਓ ਪਾਉਣ ਕਿ ਤੂੰ ਕਿਸੇ ਅਜਿਹੇ ਨੂੰ (ਸਿਫ਼ਤਾਂ ਤੇ ਪੂਜਾ ਵਿਚ) ਮੇਰਾ ਸਾਂਝੀ ਬਣਾ ਜਿਸ ਦਾ ਤੈਨੂੰ ਕੁੱਝ ਵੀ ਗਿਆਨ ਨਹੀਂ ਤਾਂ ਉਹਨਾਂ ਦੀ ਗੱਲ ਕਦੇ ਵੀ ਨਾ ਮੰਨੀ, ਹਾਂ! ਦੁਨੀਆਂ ਵਿਚ ਉਹਨਾਂ ਨਾਲ ਸੁਚੱਜਾ ਵਰਤਾਓ ਕਰਦਾ ਰਹੀਂ ਅਤੇ ਉਸ ਵਿਅਕਤੀ ਦੇ ਪਿੱਛੇ ਲੱਗੀਂ, ਜਿਹੜਾ ਮੇਰੇ ਵਲ ਮੁੜਦਾ ਹੈ (ਭਾਵ ਝੁਕਦਾ ਹੈ)। ਫੇਰ ਤੁਹਾਡਾ ਸਭ ਦਾ ਪਰਤਣਾ ਤਾਂ ਮੇਰੇ ਵੱਲ ਹੀ ਹੈ। ਤੁਸੀਂ ਜੋ ਵੀ ਕਰਦੇ ਹੋ, ਮੈਂ ਤੁਹਾਨੂੰ ਦੱਸ ਦਿਆਂਗਾ।
16يَا بُنَيَّ إِنَّهَا إِن تَكُ مِثْقَالَ حَبَّةٍ مِّنْ خَرْدَلٍ فَتَكُن فِي صَخْرَةٍ أَوْ فِي السَّمَاوَاتِ أَوْ فِي الْأَرْضِ يَأْتِ بِهَا اللَّهُ ۚ إِنَّ اللَّهَ لَطِيفٌ خَبِيرٌ
16਼ (ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ।
17يَا بُنَيَّ أَقِمِ الصَّلَاةَ وَأْمُرْ بِالْمَعْرُوفِ وَانْهَ عَنِ الْمُنكَرِ وَاصْبِرْ عَلَىٰ مَا أَصَابَكَ ۖ إِنَّ ذَٰلِكَ مِنْ عَزْمِ الْأُمُورِ
17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।
18وَلَا تُصَعِّرْ خَدَّكَ لِلنَّاسِ وَلَا تَمْشِ فِي الْأَرْضِ مَرَحًا ۖ إِنَّ اللَّهَ لَا يُحِبُّ كُلَّ مُخْتَالٍ فَخُورٍ
18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।
19وَاقْصِدْ فِي مَشْيِكَ وَاغْضُضْ مِن صَوْتِكَ ۚ إِنَّ أَنكَرَ الْأَصْوَاتِ لَصَوْتُ الْحَمِيرِ
19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
17ਆਇਤ

ਅਨੁਵਾਦ — ਲੁਕਮਾਨ 17

ਸੂਰਾ ਲੁਕਮਾਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ…

ਸੂਰਾ ਆਇਤ 17/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers