ਲੁਕਮਾਨ · 18/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
وَلَا تُصَعِّرْ خَدَّكَ لِلنَّاسِ وَلَا تَمْشِ فِي الْأَرْضِ مَرَحًا ۖ إِنَّ اللَّهَ لَا يُحِبُّ كُلَّ مُخْتَالٍ فَخُورٍ ۝١٨
Wa laa tusa`-`ir khaddaka linnaasi wa laa tamshi fil ardi maarahan innal laaha laa yuhibbu kulla mukhtaalin fakhoor
📖 ਪੰਜਾਬੀ ਵਿੱਚ
18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਲੁਕਮਾਨ

16يَا بُنَيَّ إِنَّهَا إِن تَكُ مِثْقَالَ حَبَّةٍ مِّنْ خَرْدَلٍ فَتَكُن فِي صَخْرَةٍ أَوْ فِي السَّمَاوَاتِ أَوْ فِي الْأَرْضِ يَأْتِ بِهَا اللَّهُ ۚ إِنَّ اللَّهَ لَطِيفٌ خَبِيرٌ
16਼ (ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ।
17يَا بُنَيَّ أَقِمِ الصَّلَاةَ وَأْمُرْ بِالْمَعْرُوفِ وَانْهَ عَنِ الْمُنكَرِ وَاصْبِرْ عَلَىٰ مَا أَصَابَكَ ۖ إِنَّ ذَٰلِكَ مِنْ عَزْمِ الْأُمُورِ
17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।
18وَلَا تُصَعِّرْ خَدَّكَ لِلنَّاسِ وَلَا تَمْشِ فِي الْأَرْضِ مَرَحًا ۖ إِنَّ اللَّهَ لَا يُحِبُّ كُلَّ مُخْتَالٍ فَخُورٍ
18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।
19وَاقْصِدْ فِي مَشْيِكَ وَاغْضُضْ مِن صَوْتِكَ ۚ إِنَّ أَنكَرَ الْأَصْوَاتِ لَصَوْتُ الْحَمِيرِ
19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।
20أَلَمْ تَرَوْا أَنَّ اللَّهَ سَخَّرَ لَكُم مَّا فِي السَّمَاوَاتِ وَمَا فِي الْأَرْضِ وَأَسْبَغَ عَلَيْكُمْ نِعَمَهُ ظَاهِرَةً وَبَاطِنَةً ۗ وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَلَا هُدًى وَلَا كِتَابٍ مُّنِيرٍ
20਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
18ਆਇਤ

ਅਨੁਵਾਦ — ਲੁਕਮਾਨ 18

ਸੂਰਾ ਲੁਕਮਾਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ…

ਸੂਰਾ ਆਇਤ 18/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers