ਲੁਕਮਾਨ · 19/34
ਅਨੁਵਾਦ ਉਚਾਰਨ — ਲੁਕਮਾਨ
وَاقْصِدْ فِي مَشْيِكَ وَاغْضُضْ مِن صَوْتِكَ ۚ إِنَّ أَنكَرَ الْأَصْوَاتِ لَصَوْتُ الْحَمِيرِ ۝١٩
Waqsid fee mashyika waghdud min sawtik; inna ankaral aswaati lasawtul hameer
📖 ਪੰਜਾਬੀ ਵਿੱਚ
19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।
🎧 ਸੁਣੋ

📜 ਆਇਤ 17-21 — ਲੁਕਮਾਨ

17يَا بُنَيَّ أَقِمِ الصَّلَاةَ وَأْمُرْ بِالْمَعْرُوفِ وَانْهَ عَنِ الْمُنكَرِ وَاصْبِرْ عَلَىٰ مَا أَصَابَكَ ۖ إِنَّ ذَٰلِكَ مِنْ عَزْمِ الْأُمُورِ
17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।
18وَلَا تُصَعِّرْ خَدَّكَ لِلنَّاسِ وَلَا تَمْشِ فِي الْأَرْضِ مَرَحًا ۖ إِنَّ اللَّهَ لَا يُحِبُّ كُلَّ مُخْتَالٍ فَخُورٍ
18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।
19وَاقْصِدْ فِي مَشْيِكَ وَاغْضُضْ مِن صَوْتِكَ ۚ إِنَّ أَنكَرَ الْأَصْوَاتِ لَصَوْتُ الْحَمِيرِ
19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।
20أَلَمْ تَرَوْا أَنَّ اللَّهَ سَخَّرَ لَكُم مَّا فِي السَّمَاوَاتِ وَمَا فِي الْأَرْضِ وَأَسْبَغَ عَلَيْكُمْ نِعَمَهُ ظَاهِرَةً وَبَاطِنَةً ۗ وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَلَا هُدًى وَلَا كِتَابٍ مُّنِيرٍ
20਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ।
21وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا وَجَدْنَا عَلَيْهِ آبَاءَنَا ۚ أَوَلَوْ كَانَ الشَّيْطَانُ يَدْعُوهُمْ إِلَىٰ عَذَابِ السَّعِيرِ
21਼ ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?)
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
19ਆਇਤ

ਅਨੁਵਾਦ — ਲੁਕਮਾਨ 19

ਸੂਰਾ ਲੁਕਮਾਨ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼…

ਸੂਰਾ ਆਇਤ 19/34 — ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਲੁਕਮਾਨ ਸੁਣੋ, ਲੁਕਮਾਨ ਅਨੁਵਾਦ, ਲੁਕਮਾਨ mp3, ਲੁਕਮਾਨ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers