ਲੁਕਮਾਨ · 21/34
ਅਨੁਵਾਦ ਉਚਾਰਨ — ਲੁਕਮਾਨ
وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا وَجَدْنَا عَلَيْهِ آبَاءَنَا ۚ أَوَلَوْ كَانَ الشَّيْطَانُ يَدْعُوهُمْ إِلَىٰ عَذَابِ السَّعِيرِ ۝٢١
Wa izaa qeela lahumut-tabi`oo maaa anzalal laahu qaaloo bal nattabi`u maa wajadnaa `alaihi aabaaa`anaa; awalaw kaanash Shaitaanu yad`oohum ilaa `azaabis sa`eer
📖 ਪੰਜਾਬੀ ਵਿੱਚ
21਼ ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?)

🎧 ਸੁਣੋ


📜 ਆਇਤ 19-23 — ਲੁਕਮਾਨ

19وَاقْصِدْ فِي مَشْيِكَ وَاغْضُضْ مِن صَوْتِكَ ۚ إِنَّ أَنكَرَ الْأَصْوَاتِ لَصَوْتُ الْحَمِيرِ
19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।
20أَلَمْ تَرَوْا أَنَّ اللَّهَ سَخَّرَ لَكُم مَّا فِي السَّمَاوَاتِ وَمَا فِي الْأَرْضِ وَأَسْبَغَ عَلَيْكُمْ نِعَمَهُ ظَاهِرَةً وَبَاطِنَةً ۗ وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَلَا هُدًى وَلَا كِتَابٍ مُّنِيرٍ
20਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ।
21وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا وَجَدْنَا عَلَيْهِ آبَاءَنَا ۚ أَوَلَوْ كَانَ الشَّيْطَانُ يَدْعُوهُمْ إِلَىٰ عَذَابِ السَّعِيرِ
21਼ ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?)
22۞ وَمَن يُسْلِمْ وَجْهَهُ إِلَى اللَّهِ وَهُوَ مُحْسِنٌ فَقَدِ اسْتَمْسَكَ بِالْعُرْوَةِ الْوُثْقَىٰ ۗ وَإِلَى اللَّهِ عَاقِبَةُ الْأُمُورِ
22਼ ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।
23وَمَن كَفَرَ فَلَا يَحْزُنكَ كُفْرُهُ ۚ إِلَيْنَا مَرْجِعُهُمْ فَنُنَبِّئُهُم بِمَا عَمِلُوا ۚ إِنَّ اللَّهَ عَلِيمٌ بِذَاتِ الصُّدُورِ
23਼ (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
21ਆਇਤ

ਅਨੁਵਾਦ — ਲੁਕਮਾਨ 21

ਸੂਰਾ ਲੁਕਮਾਨ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ…

ਸੂਰਾ ਆਇਤ 21/34 — ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਲੁਕਮਾਨ ਸੁਣੋ, ਲੁਕਮਾਨ ਅਨੁਵਾਦ, ਲੁਕਮਾਨ mp3, ਲੁਕਮਾਨ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers